ਹਰਿਆਣਾ ਦੀ HCS officer ਮੀਨਾਕਸ਼ੀ ਦਹੀਆ ਰਿਸ਼ਵਤ ਮਾਮਲੇ ’ਚ ਗ੍ਰਿਫਤਾਰ

ਐਂਟੀ ਕਰੱਪਸ਼ਨ ਬਿਊਰੋ (ਏ ਸੀ ਬੀ) ਦੀ ਟੀਮ ਨੇ ਐਚ ਸੀ ਐਸ ਅਧਿਕਾਰੀ ਮੀਨਾਕਸ਼ੀ ਦਹੀਆ (HCS officer Meenakshi Dahiya) ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਨੂੰ ਮੱਛੀ ਪਾਲਣ ਵਿਭਾਗ (Department of Fisheries) ਦੇ ਇਕ ਮਾਮਲੇ ਵਿਚ ਰਿਸ਼ਵਤ ਲੈਣ ਕਾਰਣ ਗ੍ਰਿਫਤਾਰ ਕੀਤਾ ਗਿਆ ਹੈ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ, ਜਿਸ ਮਗਰੋਂ ਉਸਦੀ ਗ੍ਰਿਫਤਾਰੀ ਹੋਈ ਹੈ।

ਹੋਰ ਖ਼ਬਰਾਂ :-  ਜਾਅਲੀ ਕਾਗਜ਼ਾਂ ਰਾਹੀ ਬੈਂਕ ਤੋਂ 40 ਲੱਖ ਰੁਪਏ ਦਾ ਹੱਦ ਕਰਜ਼ਾ ਲੈਣ ਵਾਲੇ ਸੱਤ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ

Leave a Reply

Your email address will not be published. Required fields are marked *