ਪੰਜਾਬ ਸਰਕਾਰ ਵੱਲੋਂ ਸ. ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦ ਦਿਵਸ ਨੂੰ ਮੁੱਖ ਰੱਖਦੇ ਹੋਏ ਮਿਤੀ 16-11-2023 (ਵੀਰਵਾਰ) ਦੀ ਗਜ਼ਟਿਡ ਛੁੱਟੀ ਘੋਸ਼ਿਤ।

Punjab Govt

ਪੰਜਾਬ ਸਰਕਾਰ ਵੱਲੋਂ ਸ. ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦ ਦਿਵਸ ਦੇ ਮੌਕੇ ਮਿਤੀ 16-11-2023 (ਵੀਰਵਾਰ) ਨੂੰ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਰਾਖਵੀਂ ਜੀ ਬਜਾਏ ਗਜ਼ਟਿਡ ਛੁੱਟੀ ਘੋਸ਼ਿਤ ਕਰ ਦਿੱਤੀ ਗਈ ਹੈ।

ਹੋਰ ਖ਼ਬਰਾਂ :-  ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਿੰਜਾਈ ਲਈ ਟ੍ਰੀਟਡ ਪਾਣੀ ਦੀ ਵਰਤੋਂ ਦੁੱਗਣੀ ਕਰਨ ਦਾ ਟੀਚਾ

Leave a Reply

Your email address will not be published. Required fields are marked *