ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘The Hope’ ਪ੍ਰੋਗਰਾਮ ਦਾ ਉਦਘਾਟਨ ਕੀਤਾ ਗਿਆ, 35,000 ਬੱਚਿਆਂ ਨੇ ਲਿਆ ਅਰਦਾਸ ਵਿੱਚ ਹਿੱਸਾ

CM Bhagwant Mann

ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਮੁਹਿੰਮ ਸ਼ੁਰੂ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਵਿਖੇ ਪਹੁੰਚੇ ਕੇ ਇਸ ਮੁਹਿੰਮ ਦੀ ਸੁਰੂਆਤ ਕੀਤੀ ਗਈ। ਇਸ ਮੌਕੇ ‘ਦੀ ਹੋਪ’-ਅਰਦਾਸ ਸਹੁੰ ਤੇ ਖੇਡਾਂ ਨੂੰ ਸਫਲ ਬਣਾਉਣ ਲਈ ਅੱਜ 35,000 ਤੋਂ ਵੱਧ ਵਿਦਿਆਰਥੀ ਹਰਿਮੰਦਰ ਸਾਹਿਬ ਵਿਖੇ ਇਕੱਠੇ ਹੋਏ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਵੇਰੇ 11 ਵਜੇ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ। ਇਸ ਸਮਾਗਮ ਨੂੰ ਲੈ ਕੇ ਪੁਲਿਸ ਨੇ ਸਾਰੀਆਂ ਤਿਆਰੀਆਂ ਕਰ ਲਈਆਂ ਸਨ, ਉਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਵੀ ਤਿਆਰੀਆਂ ‘ਚ ਜੁਟਿਆ ਹੋਇਆ ਸੀ।

ਹੋਰ ਖ਼ਬਰਾਂ :-  ਇਕ ਹਫ਼ਤੇ ਦੌਰਾਨ 24.08 ਕਿਲੋ ਹੈਰੋਇਨ, 10 ਕਿਲੋ ਅਫੀਮ, 20.72 ਲੱਖ ਰੁਪਏ ਦੀ ਡਰੱਗ ਮਨੀ ਸਮੇਤ 302 ਨਸ਼ਾ ਤਸਕਰ ਕਾਬੂ

Leave a Reply

Your email address will not be published. Required fields are marked *