ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਪੰਜਾਬ ਮੰਤਰੀ ਮੰਡਲ (Punjab Council of Ministers) ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਵਿੱਚ PCS ਅਧਿਕਾਰੀਆਂ ਦੀਆਂ 60 ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਦੇਣ ਦਾ ਏਜੰਡਾ ਹੋਵੇਗਾ। ਕਿਉਂਕਿ ਨਵੇਂ ਜ਼ਿਲ੍ਹੇ ਅਤੇ ਸਬ-ਡਵੀਜ਼ਨਾਂ ਦਾ ਗਠਨ ਕਾਫੀ ਸਮਾਂ ਪਹਿਲਾਂ ਹੋਇਆ ਸੀ। ਉਦੋਂ ਤੋਂ ਹੀ ਇਨ੍ਹਾਂ ਅਸਾਮੀਆਂ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਸੀ।

ਹੋਰ ਖ਼ਬਰਾਂ :-  ਪੰਜਾਬ ਦੇ ਸਿਹਤ ਮੰਤਰੀ ਨੇ ਕੰਨਿਆ ਭਰੂਣ ਹੱਤਿਆ ਵਿਰੁੱਧ ਸਾਂਝੇ ਸੰਘਰਸ਼ ਦਾ ਦਿੱਤਾ ਸੱਦਾ , ਲਿੰਗ ਅਨੁਪਾਤ ਵਿੱਚ ਸੁਧਾਰ ਲਈ ਅਗਲੇ ਸਾਲ ਤੱਕ ਰਾਸ਼ਟਰੀ ਔਸਤ ਨੂੰ ਪਾਰ ਕਰਨ ਦਾ ਟੀਚਾ ਰੱਖਿਆ

ਰਾਜ ਵਿੱਚ ਪਹਿਲੇ PCS ਅਧਿਕਾਰੀਆਂ ਦੀਆਂ 310 ਅਸਾਮੀਆਂ ਹਨ। ਜਦੋਂ ਕਿ ਨਵੀਆਂ ਅਸਾਮੀਆਂ ਦੀ ਪ੍ਰਵਾਨਗੀ ਤੋਂ ਬਾਅਦ ਇਨ੍ਹਾਂ ਦੀ ਗਿਣਤੀ ਵਧ ਕੇ 370 ਹੋ ਜਾਵੇਗੀ।

Leave a Reply

Your email address will not be published. Required fields are marked *