India Vs New Zealand World Cup 2023: ਵਿਸ਼ਵ ਕੱਪ ਦੇ 21 ਵੇਂ ਮੈਂਚ ਵਿੱਚ ਭਾਰਤ ਨੇ ਨਿਊਜ਼ੀਲੈਂਡ ਨੂੰ ਚਾਰ ਵਿਕਟਾ ਨਾਲ ਹਰਾਂ ਦਿੱਤਾ। ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦ ਬਾਜੀ ਦਾ ਫੈਸਲਾ ਕੀਤਾ। ਨਿਊਜੀਲੈਂਡ ਦੀ ਟੀਮ ਨੇ 273 ਅੰਕ ਬਣਾਏ। ਮੁਹੰਮਦ ਸ਼ਮੀ ਨੇ 5 ਵਿਕਟਾ ਅਤੇ ਕੁਲਦੀਪ ਯਾਦਵ ਨੇ 2 ਵਿਕਟਾ ਲਈਆ। ਜਸਪ੍ਰੀਤ ਬੁਮਰਾਹ ਅਤੇ ਮੁਹੰਮਦ ਸਿਰਾਜ ਨੂੰ ਇਕ-ਇਕ ਵਿਕਟ ਮਿਲੀ।
ਭਾਰਤ ਨੇ ਇਹ ਮੁਕਾਬਲਾ ਜਿੱਤ ਲਿਆ ਹੈ। ਭਾਰਤ ਦੇ ਵਿਰਾਟ ਕੋਹਲੀ ਨੇ 95 ਦੌੜਾਂ ਬਣਾਈਆਂ। ਰੋਹਿਤ ਸ਼ਰਮਾ ਨੇ 46 , ਚਾਹੁਲ ਨੇ 27 ਅਤੇ ਗਿੱਲ ਨੇ 26 ਅਤੇ ਰਵਿੰਦਰ ਜਡੇਜਾ ਨੇ ਨਾਬਾਦ 39 ਦੌੜਾਂ ਬਣਾਈਆਂ।
ਭਾਰਤੀ ਟੀਮ ਦਾ ਅਗਲਾ ਮੈਚ 29 ਅਕਤੂਬਰ ਨੂੰ ਇੰਗਲੈਂਡ ਨਾਲ ਹੋਵੇਗਾ।