ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ

ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ।

ਉਦਯੋਗਪਤੀਆਂ ਨੇ ਇੱਕ ਦਿਨ ਵਿੱਚ ਮਿਸ਼ਨ ਚੜ੍ਹਦੀ ਕਲਾ ਲਈ 6 ਕਰੋੜ ਰੁਪਏ ਦਾ ਯੋਗਦਾਨ ਪਾਇਆ।

ਮੁੱਖ ਮੰਤਰੀ ਨੂੰ ਮਿਲੇ ਅਤੇ ਚੈੱਕ ਭੇਟ ਕੀਤੇ। ਹੁਣ ਤੱਕ 4,000 ਲੋਕਾਂ ਨੇ ਮਿਸ਼ਨ ਚੜ੍ਹਦੀ ਕਲਾ ਵਿੱਚ ਯੋਗਦਾਨ ਪਾਇਆ ਹੈ।

ਹੋਰ ਖ਼ਬਰਾਂ :-  ਪਾਰਦਰਸ਼ੀ ਗ੍ਰਾਮ ਪੰਚਾਇਤ ਚੋਣਾਂ ਵਿੱਚ 'ਆਪ' ਸਰਕਾਰ ਦੀ ਜਿੱਤ, 261 ਸੀਟਾਂ ‘ਤੇ ਜਿੱਤ- ਇਹ ਸਾਬਤ ਕਰਦੀ ਹੈ ਕਿ ਜਨਤਾ ਉਨ੍ਹਾਂ ਨੂੰ ਚੁਣਦੀ ਹੈ ਜੋ ਕੰਮ ਕਰਦੇ ਹਨ!

Leave a Reply

Your email address will not be published. Required fields are marked *