Breaking News: ਗੁਰਦੁਆਰਾ ਕੋਤਬਾਲੀ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੀ ਹੋਈ ਮੌਤ

ਸੀ.ਸੀ.ਟੀ.ਵੀ. ਵਿੱਚ ਕੈਦ ਹੋਈ ਘਟਨਾ: ਗੁਰਦੁਆਰਾ ਸਾਹਿਬ 'ਚ ਨਿਹੰਗਾਂ ਵਿਚਾਲੇ ਹੋਈ ਖੂਨੀ ਝੜਪ

ਜਸਵੀਰ ਸਿੰਘ ਵੱਲੋਂ ਪਿਛਲੇ ਦਿਨੀ ਗੁਰਦੁਆਰਾ ਕੋਤਬਾਲੀ ਸਾਹਿਬ, ਮੋਰਿੰਡੇ ਵਿਖੇ ਦੀ ਬੇਅਦਬੀ ਕੀਤੀ ਗਈ ਸੀ। ਜੋ ਕਿ ਮਾਨਸਾ ਦੀ ਜੇਲ੍ਹ ਵਿਚ ਬੰਦ ਸੀ। ਸੂਤਰ ਦੇ ਹਵਾਲੇ ਤੋਂ ਖਬਰ ਆਈ ਹੈ ਕਿ ਉਸ ਨੂੰ ਦੇਰ ਰਾਤ ਸਾਹ ਲੈਣ ਵਿੱਚ ਦਿੱਕਤ ਆਈ ਤੇ ਉਸ ਨੂੰ ਮਾਨਸਾ ਦੇ ਸਿਵਲ ਹਸਤਪਤਾਲ ਵਿਚ ਲਿਜਾਇਆ ਗਿਆ, ਜਿੱਥੇ ਉਸ ਦੀ ਭੇਦ ਭਰੇ ਹਲਾਤਾ ਵਿਚ ਮੌਤ ਹੋ ਗਈ ਹੈ।

ਹੋਰ ਖ਼ਬਰਾਂ :-  ਬਹੁ-ਪੱਖੀ ਤੇ ਪ੍ਰਭਾਵੀ ਸਿਹਤ ਰਣਨੀਤੀ ਸਦਕਾ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਿਮਾਰੀਆਂ ਦੇ ਪ੍ਰਕੋਪ ਨੂੰ ਰੋਕਿਆ

Leave a Reply

Your email address will not be published. Required fields are marked *