ਜਸਵੀਰ ਸਿੰਘ ਵੱਲੋਂ ਪਿਛਲੇ ਦਿਨੀ ਗੁਰਦੁਆਰਾ ਕੋਤਬਾਲੀ ਸਾਹਿਬ, ਮੋਰਿੰਡੇ ਵਿਖੇ ਦੀ ਬੇਅਦਬੀ ਕੀਤੀ ਗਈ ਸੀ। ਜੋ ਕਿ ਮਾਨਸਾ ਦੀ ਜੇਲ੍ਹ ਵਿਚ ਬੰਦ ਸੀ। ਸੂਤਰ ਦੇ ਹਵਾਲੇ ਤੋਂ ਖਬਰ ਆਈ ਹੈ ਕਿ ਉਸ ਨੂੰ ਦੇਰ ਰਾਤ ਸਾਹ ਲੈਣ ਵਿੱਚ ਦਿੱਕਤ ਆਈ ਤੇ ਉਸ ਨੂੰ ਮਾਨਸਾ ਦੇ ਸਿਵਲ ਹਸਤਪਤਾਲ ਵਿਚ ਲਿਜਾਇਆ ਗਿਆ, ਜਿੱਥੇ ਉਸ ਦੀ ਭੇਦ ਭਰੇ ਹਲਾਤਾ ਵਿਚ ਮੌਤ ਹੋ ਗਈ ਹੈ।
Breaking News: ਗੁਰਦੁਆਰਾ ਕੋਤਬਾਲੀ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੀ ਹੋਈ ਮੌਤ
