ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ MLA ਵਜੋਂ ਸਹੁੰ ਚੁੱਕੀ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Haryana Chief Minister Naib Singh Saini) ਨੇ ਬਤੌਰ ਐਮ ਐਲ ਏ ਸਹੁੰ ਚੁੱਕ ਲਈ ਹੈ।

ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਵਿਧਾਨ ਸਭਾ ਵਿਚ ਇਹ ਸਹੁੰ ਚੁਕਾਈ। ਨਾਇਬ ਸਿੰਘ ਸੈਣੀ ਕਰਨਾਲ ਵਿਧਾਨ ਸਭਾ (Karnal Vidhan Sabha) ਤੋਂ ਜ਼ਿਮਨੀ ਚੋਣ ਜਿੱਤੇ ਹਨ।

ਹੋਰ ਖ਼ਬਰਾਂ :-  ਹਰਿਆਣਾ ਦੀ HCS officer ਮੀਨਾਕਸ਼ੀ ਦਹੀਆ ਰਿਸ਼ਵਤ ਮਾਮਲੇ ’ਚ ਗ੍ਰਿਫਤਾਰ

ਦੱਸਣਯੋਗ ਹੈ ਕਿ ਲੋਕ ਸਭਾ ਚੋਣਾਂ ਮੌਕੇ ਭਾਜਪਾ ਲੀਡਰਸ਼ਿਪ ਨੇ ਮਨੋਹਰ ਲਾਲ ਖੱਟਰ ਦੀ ਥਾਂ ਨਾਇਬ ਸਿੰਘ ਸੈਣੀ ਨੂੰ ਮੁੱਖ ਮੰਤਰੀ ਬਣਾਹਿਆ ਸੀ, ਉਹ 2019 ਤੋਂ ਕੁਰੂਕਸ਼ੇਤਰ ਲੋਕ ਸਭਾ ਚੋਣ (Kurukshetra Lok Sabha Elections) ਵੀ ਜਿੱਤ ਚੁੱਕੇ ਹਨ।

Leave a Reply

Your email address will not be published. Required fields are marked *