ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ

ਚੰਡੀਗੜ੍ਹ, 13 ਜਨਵਰੀ : ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ 14 ਜਨਵਰੀ, 2026 (ਬੁੱਧਵਾਰ) ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਐਲਾਨੀ ਹੈ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।

ਹੋਰ ਖ਼ਬਰਾਂ :-  ਆਮ ਪਰਿਵਾਰਾਂ ਦੇ ਧੀਆਂ-ਪੁੱਤ ਓਲੰਪਿਕ ਜਿੱਤ ਸਕਦੇ ਹਨ ਤਾਂ ਚੋਣ ਕਿਹੜੀ ਵੱਡੀ ਗੱਲ ਹੈ : ਭਗਵੰਤ ਮਾਨ

Leave a Reply

Your email address will not be published. Required fields are marked *