ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ

ਚੰਡੀਗੜ੍ਹ, 13 ਜਨਵਰੀ : ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ 14 ਜਨਵਰੀ, 2026 (ਬੁੱਧਵਾਰ) ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਐਲਾਨੀ ਹੈ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।

ਹੋਰ ਖ਼ਬਰਾਂ :-  ਬੈਂਸ ਤੇ ਸਾਥੀ ਕੈਬਨਿਟ ਮੰਤਰੀਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਪੂਰੇ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ

Leave a Reply

Your email address will not be published. Required fields are marked *