ਲੋਕ ਸਭਾ ਚੋਣਾਂ-2024: ਲੋਕ ਸਭਾ ਚੋਣਾਂ ਤੋ ਪਹਿਲਾ ਆਪ ਅਤੇ ਕਾਂਗਰਸ ਦਾ ਆਪਸ ਵਿੱਚ ਗਠਜੋੜ ਹੋ ਗਿਆ ਹੈ। 4 ਸੂਬਿਆਂ ਵਿੱਚ ਆਪ ਅਤੇ ਕਾਂਗਰਸ ਦਾ ਗਠਜੋੜ ਫਾਈਨਲ ਹੋ ਗਿਆ ਹੈ। ਗਠਜੋੜ ਸਿਰਫ ਦਿੱਲੀ, ਹਰਿਆਣਾ, ਚੰਡੀਗੜ੍ਹ ਤੇ ਗੁਜਰਾਤ ਵਿੱਚ ਹੋਇਆ ਹੈ।
ਗੱਲਬਾਤ ਤੋਂ ਬਾਅਦ ਦੋਵੇਂ ਧਿਰਾਂ ਇਕ ਸਮਝੌਤੇ ‘ਤੇ ਪਹੁੰਚੀਆਂ, ਦਿੱਲੀ ਵਿਚ ਕਾਂਗਰਸ 3 ਅਤੇ ਆਮ ਆਦਮੀ ਪਾਰਟੀ 4 ਸੀਟਾਂ ‘ਤੇ ਚੋਣ ਲੜੇਗੀ। ਦੋਵਾਂ ਪਾਰਟੀਆਂ ਵਿਚਾਲੇ ਦਿੱਲੀ ਲਈ ਸੀਟਾਂ ਦੀ ਵੰਡ ਦਾ ਸਮਝੌਤਾ ਹੋ ਗਿਆ ਹੈ। ‘ਆਪ’ ਦੇ ਇਕ ਸੀਨੀਅਰ ਨੇਤਾ ਨੇ ਕਿਹਾ ਕਿ ਅਸੀਂ ਜਲਦੀ ਹੀ ਦੱਸਾਂਗੇ ਕਿ ਕਿਹੜੀ ਪਾਰਟੀ ਦਾ ਉਮੀਦਵਾਰ ਕਿਸ ਸੀਟ ‘ਤੇ ਚੋਣ ਲੜੇਗਾ।
ਹੋਰ ਖ਼ਬਰਾਂ :- ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ: ਸਿਬਿਨ ਸੀ
ਪੰਜਾਬ ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਖ-ਵੱਖ ਚੋਣਾਂ ਲੜਨਗੀਆਂ।