ਲੋਕ ਸਭਾ ਚੋਣਾਂ 2024 – ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਦਾ ਗਠਜੋੜ ਹੋਇਆ

ਲੋਕ ਸਭਾ ਚੋਣਾਂ-2024: ਲੋਕ ਸਭਾ ਚੋਣਾਂ ਤੋ ਪਹਿਲਾ ਆਪ ਅਤੇ ਕਾਂਗਰਸ ਦਾ ਆਪਸ ਵਿੱਚ ਗਠਜੋੜ ਹੋ ਗਿਆ ਹੈ। 4 ਸੂਬਿਆਂ ਵਿੱਚ ਆਪ ਅਤੇ ਕਾਂਗਰਸ ਦਾ ਗਠਜੋੜ ਫਾਈਨਲ ਹੋ ਗਿਆ ਹੈ। ਗਠਜੋੜ ਸਿਰਫ ਦਿੱਲੀ, ਹਰਿਆਣਾ, ਚੰਡੀਗੜ੍ਹ ਤੇ ਗੁਜਰਾਤ ਵਿੱਚ ਹੋਇਆ ਹੈ।

ਗੱਲਬਾਤ ਤੋਂ ਬਾਅਦ ਦੋਵੇਂ ਧਿਰਾਂ ਇਕ ਸਮਝੌਤੇਤੇ ਪਹੁੰਚੀਆਂ, ਦਿੱਲੀ ਵਿਚ ਕਾਂਗਰਸ 3 ਅਤੇ ਆਮ ਆਦਮੀ ਪਾਰਟੀ 4 ਸੀਟਾਂਤੇ ਚੋਣ ਲੜੇਗੀ। ਦੋਵਾਂ ਪਾਰਟੀਆਂ ਵਿਚਾਲੇ ਦਿੱਲੀ ਲਈ ਸੀਟਾਂ ਦੀ ਵੰਡ ਦਾ ਸਮਝੌਤਾ ਹੋ ਗਿਆ ਹੈ।ਆਪਦੇ ਇਕ ਸੀਨੀਅਰ ਨੇਤਾ ਨੇ ਕਿਹਾ ਕਿ ਅਸੀਂ ਜਲਦੀ ਹੀ ਦੱਸਾਂਗੇ ਕਿ ਕਿਹੜੀ ਪਾਰਟੀ ਦਾ ਉਮੀਦਵਾਰ ਕਿਸ ਸੀਟਤੇ ਚੋਣ ਲੜੇਗਾ।

ਹੋਰ ਖ਼ਬਰਾਂ :-  ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਸ਼ਹੀਦ ਭਗਤ ਸਿੰਘ ਵਿਰਾਸਤ ਮੰਚ ਵੱਲੋਂ ਹੈਰੀਟੇਜ ਸਟਰੀਟ ਵਿਖੇ ਨੁੱਕੜ ਨਾਟਕ ਦਾ ਆਯੋਜਨ

ਪੰਜਾਬ ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਖ-ਵੱਖ ਚੋਣਾਂ ਲੜਨਗੀਆਂ।

Leave a Reply

Your email address will not be published. Required fields are marked *