Breaking News: ਪੰਜਾਬ ਨੂੰ ਮਿਲਿਆ ਨਵਾਂ ਐਡਵੋਕੇਟ ਜਨਰਲ

Punjab Advocate General- ਪੰਜਾਬ ਕੈਬਨਿਟ ਦੇ ਵੱਲੋਂ ਅਹਿਮ ਮੀਟਿੰਗ CM ਭਗਵੰਤ ਮਾਨ ਦੀ ਅਗਵਾਈ ਵਿਚ ਕੀਤੀ ਗਈ।

ਮਾਨ ਸਰਕਾਰ ਨੇ ਜਿਥੇ ਐਡਵੋਕੇਟ ਜਨਰਲ ਵਿਨੋਦ ਘਈ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਉਥੇ ਹੀ ਦੂਜੇ ਪਾਸੇ, ਨਵੇਂ AG ਵਜੋਂ ਗੁਰਮਿੰਦਰ ਸਿੰਘ ਦੇ ਨਾਮ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਹੋਰ ਖ਼ਬਰਾਂ :-  ਰਾਸ਼ਟਰਪਤੀ ਦ੍ਰੋਪਦੀ ਮੁਰਮੂ 15 ਜਨਵਰੀ, 2026 ਨੂੰ ਅੰਮ੍ਰਿਤਸਰ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 50ਵੇਂ ਕਨਵੋਕੇਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ

Leave a Reply

Your email address will not be published. Required fields are marked *