Breaking News: ਪੰਜਾਬ ਨੂੰ ਮਿਲਿਆ ਨਵਾਂ ਐਡਵੋਕੇਟ ਜਨਰਲ

Punjab Advocate General- ਪੰਜਾਬ ਕੈਬਨਿਟ ਦੇ ਵੱਲੋਂ ਅਹਿਮ ਮੀਟਿੰਗ CM ਭਗਵੰਤ ਮਾਨ ਦੀ ਅਗਵਾਈ ਵਿਚ ਕੀਤੀ ਗਈ।

ਮਾਨ ਸਰਕਾਰ ਨੇ ਜਿਥੇ ਐਡਵੋਕੇਟ ਜਨਰਲ ਵਿਨੋਦ ਘਈ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਉਥੇ ਹੀ ਦੂਜੇ ਪਾਸੇ, ਨਵੇਂ AG ਵਜੋਂ ਗੁਰਮਿੰਦਰ ਸਿੰਘ ਦੇ ਨਾਮ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਹੋਰ ਖ਼ਬਰਾਂ :-  ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

Leave a Reply

Your email address will not be published. Required fields are marked *