ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ 31 ਜੁਲਾਈ ਨੂੰ ਚੁੱਕਣਗੇ ਸਹੁੰ

ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ (Governor Gulab Chand Kataria) 31 ਜੁਲਾਈ ਨੂੰ ਸਹੁੰ ਚੁੱਕਣ ਵਾਲੇ ਹਨ। ਉਹ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਯੂਟੀ (Chandigarh UT) ਦੇ ਪ੍ਰਸ਼ਾਸਕ ਵਜੋਂ ਸਹੁੰ ਚੁੱਕਣਗੇ।

ਇਹ ਸਹੁੰ ਚੁੱਕ ਸਮਾਗਮ 31 ਜੁਲਾਈ 2024 ਨੂੰ ਸਵੇਰੇ 10 ਵਜੇ ਹੋਵੇਗਾ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ, ਗੁਲਾਬ ਚੰਦ ਕਟਾਰੀਆ ਨੂੰ ਸਹੁੰ ਚੁਕਵਾਉਣਗੇ।

ਹੋਰ ਖ਼ਬਰਾਂ :-  ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਵੋਟਿੰਗ ਪ੍ਰਤੀਸ਼ਤ ਵਧਾਉਣ ਵਾਲੇ ਬੀ.ਐਲ.ਓਜ਼ ਲਈ 5000 ਰੁਪਏ ਦੀ ਇਨਾਮੀ ਰਾਸ਼ੀ ਦਾ ਕੀਤਾ ਐਲਾਨ

Leave a Reply

Your email address will not be published. Required fields are marked *