ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ 31 ਜੁਲਾਈ ਨੂੰ ਚੁੱਕਣਗੇ ਸਹੁੰ

ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ (Governor Gulab Chand Kataria) 31 ਜੁਲਾਈ ਨੂੰ ਸਹੁੰ ਚੁੱਕਣ ਵਾਲੇ ਹਨ। ਉਹ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਯੂਟੀ (Chandigarh UT) ਦੇ ਪ੍ਰਸ਼ਾਸਕ ਵਜੋਂ ਸਹੁੰ ਚੁੱਕਣਗੇ।

ਇਹ ਸਹੁੰ ਚੁੱਕ ਸਮਾਗਮ 31 ਜੁਲਾਈ 2024 ਨੂੰ ਸਵੇਰੇ 10 ਵਜੇ ਹੋਵੇਗਾ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ, ਗੁਲਾਬ ਚੰਦ ਕਟਾਰੀਆ ਨੂੰ ਸਹੁੰ ਚੁਕਵਾਉਣਗੇ।

ਹੋਰ ਖ਼ਬਰਾਂ :-  ਏਸ਼ੀਆ ਦੇ ਸਭ ਤੋਂ ਵੱਡੇ ਸੀਨੀਅਰ ਸਿਟੀਜ਼ਨ ਹੋਮ ਨੇ ਮਨਾਇਆ ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ

Leave a Reply

Your email address will not be published. Required fields are marked *