Punjab Cabinet Big Decision- CM ਮਾਨ ਦੀ ਕੈਬਨਿਟ ਨੇ ਲਏ ਅੱਜ ਅਹਿਮ ਫੈਸਲਾ

ਪੰਜਾਬ ਸਰਕਾਰ ਦੀ ਅੱਜ ਅਹਿਮ ਮੀਟਿੰਗ ਹੋਈ ਜਿਸ ਵਿੱਚ ਮਾਨ ਸਰਕਾਰ ਦੀ ਕੈਬਨਿਟ ਵੱਲੋਂ ਬਹੁਤ ਵੱਡੇ ਫੈਸਲੇ ਲਏ ਗਏ।

106 ਨਵੇਂ ਕਲਰਕਾਂ ਦੀ ਭਰਤੀ ਨੂੰ ਮਨਜੂਰੀ ਦਿੱਤੀ ਗਈ। ਇਹ ਕਲਰਕ ਪੰਜਾਬ ਸਿਵਲ ਸਕੱਤਰੇਤ ਵਿੱਚ ਰੱਖੇ ਜਾਣਗੇ।

ਸਰਕਾਰੀ ਮੈਡਿਕਲ ਕਾਲਜਾਂ ਦੀ ਸਥਾਪਨਾ ਕਰਨ ਸਬੰਧੀ ਕੈਬਨਿਟ ਵਿੱਚ ਮਨਜੂਰੀ ਦਿੱਤੀ ਗਈ।

ਹੋਰ ਖ਼ਬਰਾਂ :-  ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਨਿਯੁਕਤ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ

Leave a Reply

Your email address will not be published. Required fields are marked *