ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਨਵੇਂ ਸਾਲ 2026 ਦੀ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਲੋਕਾਂ ਨੂੰ ਨਵੇਂ ਸਾਲ 2026 ਦੀ ਵਧਾਈ ਦਿੱਤੀ ਹੈ। ਉਨ੍ਹਾਂ ਕਾਮਨਾ ਕੀਤੀ ਕਿ ਪਰਮਾਤਮਾ ਇਸ ਨਵੇਂ ਸਾਲ ਸਾਰੀਆਂ ਦੀ ਝੋਲੀ ਖੁਸ਼ੀਆਂ ਨਾਲ ਭਰ ਦੇਵੇ ਅਤੇ ਉਨ੍ਹਾਂ ਦੇ ਸੁਪਨੇ ਸਾਕਾਰ ਕਰੇ।

ਉਨ੍ਹਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਦੁਨੀਆ ਭਰ ਵਿੱਚ ਵਸਦੇ ਸਾਰੇ ਪੰਜਾਬੀਆਂ ਨੂੰ ਖੁਸ਼ੀ, ਸੁੱਖ-ਸ਼ਾਂਤੀ, ਸਫ਼ਲਤਾ ਅਤੇ ਖੁਸ਼ਹਾਲੀ ਬਖਸ਼ਣ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ‘ਤੇ ਚੱਲਣਾ ਚਾਹੀਦਾ ਹੈ। ਉਨਾਂ ਨੇ ਲੋਕਾਂ ਨੂੰ ਆਪਣੇ ਜੀਵਨ ਵਿੱਚ ਨਿਯਮਤ ਕਸਰਤ ਕਰਨ ਦੀ ਅਪੀਲ ਕੀਤੀ ਤਾਂ ਜੋ ਉਹ ਤੰਦਰੁਸਤ ਰਹਿ ਸਕਣ।

ਹੋਰ ਖ਼ਬਰਾਂ :-  ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਪੰਜਾਬੀਆਂ ਨੂੰ ਹਾਰਦਿਕ ਵਧਾਈ

Leave a Reply

Your email address will not be published. Required fields are marked *