ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਵੱਡੀ ਰਾਹਤ

ਪੰਜਾਬ ਸਰਕਾਰ ਨੂੰ ਪੰਚਾਇਤੀ ਚੋਣਾਂ ਸਬੰਧੀ ਹਾਈਕੋਰਟ ਤੋਂ ਵੱਡੀ ਰਾਹਤ।

ਹਾਈਕੋਰਟ ਵੱਲੋਂ ਸਮੁੱਚੀਆਂ ਪੰਚਾਇਤੀ ਚੋਣਾਂ ’ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ ਅਤੇ ਜਿਨ੍ਹਾਂ ਪੰਚਾਇਤਾਂ ਵਿੱਚ ਸ਼ਿਕਾਇਤਾਂ ਆਈਆਂ ਹਨ, ਕੇਵਲ ਉਨ੍ਹਾਂ ਵਿੱਚ ਹੀ ਅਗਲੇਰੀ ਪ੍ਰਕਿਰਿਆ ਨੂੰ ਰੋਕਣ ਲਈ ਹਾਈਕੋਰਟ ਵੱਲੋਂ ਆਦੇਸ਼ ਦਿੱਤੇ ਗਏ ਹਨ।

ਇਸ ਕੇਸ ਦੀ ਹੁਣ 14 ਅਕਤੂਬਰ ਨੂੰ ਮੁੜ ਸੁਣਵਾਈ ਹੋਵੇਗੀ।

ਹੋਰ ਖ਼ਬਰਾਂ :-  ਮਾਨ ਸਰਕਾਰ ਨੇ ਸ਼ੁਰੂ ਕੀਤਾ ਪਾਰਦਰਸ਼ੀ ਗਿਰਦਾਵਰੀ ਅਭਿਆਨ, ਖ਼ਾਸ ਟੀਮਾਂ ਪਹੁੰਚਣਗੀਆਂ ਹਰ ਪਿੰਡ, 2167 ਪਟਵਾਰੀ ਤਾਇਨਾਤ

Leave a Reply

Your email address will not be published. Required fields are marked *