ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਵੱਡੀ ਰਾਹਤ

ਪੰਜਾਬ ਸਰਕਾਰ ਨੂੰ ਪੰਚਾਇਤੀ ਚੋਣਾਂ ਸਬੰਧੀ ਹਾਈਕੋਰਟ ਤੋਂ ਵੱਡੀ ਰਾਹਤ।

ਹਾਈਕੋਰਟ ਵੱਲੋਂ ਸਮੁੱਚੀਆਂ ਪੰਚਾਇਤੀ ਚੋਣਾਂ ’ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ ਅਤੇ ਜਿਨ੍ਹਾਂ ਪੰਚਾਇਤਾਂ ਵਿੱਚ ਸ਼ਿਕਾਇਤਾਂ ਆਈਆਂ ਹਨ, ਕੇਵਲ ਉਨ੍ਹਾਂ ਵਿੱਚ ਹੀ ਅਗਲੇਰੀ ਪ੍ਰਕਿਰਿਆ ਨੂੰ ਰੋਕਣ ਲਈ ਹਾਈਕੋਰਟ ਵੱਲੋਂ ਆਦੇਸ਼ ਦਿੱਤੇ ਗਏ ਹਨ।

ਇਸ ਕੇਸ ਦੀ ਹੁਣ 14 ਅਕਤੂਬਰ ਨੂੰ ਮੁੜ ਸੁਣਵਾਈ ਹੋਵੇਗੀ।

ਹੋਰ ਖ਼ਬਰਾਂ :-  ਡਾ ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਹੜਤਾਲ ਖਤਮ

Leave a Reply

Your email address will not be published. Required fields are marked *