ਅੱਜ ਸ੍ਰੀ ਅਕਾਲ ਤਖਤ ਸਾਹਿਬ ਜੀ ’ਤੇ ਮਨਾਈ ਜਾ ਰਹੀ ਹੈ ਅਪਰੇਸ਼ਨ ਬਲੂ ਸਟਾਰ ਦੀ 40ਵੀਂ ਵਰ੍ਹੇਗੰਢ

ਸ੍ਰੀ ਅਕਾਲ ਤਖਤ ਸਾਹਿਬ ਜੀ (Shri Akal Takht Sahib Ji) ’ਤੇ ਅੱਜ ਅਪਰੇਸ਼ਨ ਬਲੂ ਸਟਾਰ (Operation Blue Star) ਦੀ 40ਵੀਂ ਵਰ੍ਹੇਗੰਢ ਮਨਾਈ ਜਾ ਰਹੀ ਹੈ।

ਇਸ ਸਮਾਗਮ ਵਿਚ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸਿਮਰਨਜੀਤ ਸਿੰਘ ਮਾਨ, ਬਲਜੀਤ ਸਿੰਘ ਦਾਦੂਵਾਲ, ਬੀਬੀ ਪਰਮਜੀਤ ਕੌਰ ਖਾਲੜਾ ਤੇ ਹੋਰ ਪੰਥਕ ਆਗੂ ਪਹੁੰਚੇ ਹੋਏ ਹਨ।

ਹੋਰ ਖ਼ਬਰਾਂ :-  ਸੀਰੀਆ 'ਤੇ ਅਮਰੀਕਾ ਦਾ ਜ਼ਬਰਦਸਤ ਹਮਲਾ

Leave a Reply

Your email address will not be published. Required fields are marked *