ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੈਰਿਸ ਓਲੰਪਿਕਸ ਵਿਚ ਭਾਗ ਲੈਣ ਵਾਲੇ ਭਾਰਤੀ ਖਿਡਾਰੀਆਂ ਨਾਲ ਮੁਲਾਕਾਤ ਕੀਤੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੈਰਿਸ ਓਲੰਪਿਕਸ (Paris Olympics) ਵਿਚ ਭਾਗ ਲੈਣ ਵਾਲੇ ਭਾਰਤੀ ਖਿਡਾਰੀਆਂ ਨਾਲ ਮੁਲਾਕਾਤ ਕੀਤੀ।

ਉਹਨਾਂ ਇਸ ਮੀਟਿੰਗ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ ਹੈ ਕਿ ਉਹਨਾਂ ਨੂੰ ਪੈਰਿਸ ਓਲੰਪਿਕਸ ਵਿਚ ਭਾਰਤ ਦੀ ਪ੍ਰਤੀਨਿਧਤਾ ਕਰਨ ਵਾਲੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਦੇ ਮੁਕਾਬਲੇ ਵਿਚ ਰਹੇ ਤਜ਼ਰਬੇ ਸੁਣੇ ਅਤੇ ਉਹਨਾਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ।

ਹੋਰ ਖ਼ਬਰਾਂ :-  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿਖੇ ਚੋਣ ਰੈਲੀਆਂ ਨੂੰ ਕਰਨਗੇ ਸੰਬੋਧਨ

Leave a Reply

Your email address will not be published. Required fields are marked *