ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ।

Prime Minister Modi

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਕੇਂਦਰੀ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸ੍ਰੀ ਪ੍ਰਕਾਸ਼ ਸਿੰਘ ਬਾਦਲ ਦਾ ਸੰਖੇਪ ਬਿਮਾਰੀ ਤੋਂ ਬਾਅਦ ਅੱਜ ਐਸ.ਏ.ਐਸ. ਨਗਰ (ਮੁਹਾਲੀ) ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਜੀ ਦੇ ਅਕਾਲ ਚਲਾਣੇ ਤੇ ਬਹੁਤ ਦੁੱਖੀ ਹਨ। ਪੜੋ ਟਵੀਟ।

ਹੋਰ ਖ਼ਬਰਾਂ :-  ਪੰਜਾਬ ਸਰਕਾਰ ਨੂੰ ਜੂਨ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਰਿਕਾਰਡ 42 ਫੀਸਦੀ ਵਾਧਾ: ਜਿੰਪਾ

Leave a Reply

Your email address will not be published. Required fields are marked *