ਪੰਜਾਬ ਸਕੂਲ ਸਿੱਖਿਆ ਵਿਭਾਗ ਬਦਲੀਆਂ ਸਬੰਧੀ ਆਨਲਾਈਨ ਪੋਰਟਲ ਖੋਲਿਆ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਆਨਲਾਈਨ ਪੋਰਟਲ ਖੋਲ੍ਹ ਦਿੱਤਾ ਗਿਆ ਹੈ। ਇਹ ਪੋਰਟਲ 5 ਅਗਸਤ, 2024 ਤੱਕ ਖੁੱਲ੍ਹਾ ਰਹੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਦੀਆਂ ਬਦਲੀਆਂ ਟੀਚਰ ਟਰਾਂਸਫ਼ਰ ਪਾਲਿਸੀ 2019 ਅਤੇ ਸਮੇਂ ਸਮੇਂ ’ਤੇ ਕੀਤੀਆਂ ਸੋਧਾਂ  ਅਨੁਸਾਰ ਕੀਤੀਆਂ ਜਾਣਗੀਆਂ ਬਦਲੀਆਂ।

ਹੋਰ ਖ਼ਬਰਾਂ :-  ਕੈਬਨਿਟ ਮੰਤਰੀ ਈ.ਟੀ.ਓ. ਨੇ ਸਰੂਪ ਰਾਣੀ ਕਾਲਜ ਨੂੰ ਨਵੀਨੀਕਰਨ ਕਰਨ ਲਈ ਤਿੰਨ ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਇਸ ਤੋਂ ਇਲਾਵਾ ਕੰਪਿੳਟਰ ਫੈਕਲਟੀ ਅਤੇ ਨਾਨ-ਟੀਚਿੰਗ ਸਟਾਫ ਲਈ  2019 ਅਤੇ 2020 ਵਿੱਚ ਜਾਰੀ ਹਦਾਇਤਾਂ ਅਨੁਸਾਰ ਬਦਲੀਆਂ ਕੀਤੀਆਂ ਜਾਣਗੀਆਂ।

ਬੁਲਾਰੇ ਨੇ ਦੱਸਿਆ ਕਿ 5 ਅਗਸਤ 2024 ਤੱਕ ਆਪਣੀ ਆਨਲਾਈਨ ਅਰਜ਼ੀ ਨੂੰ ਸੋਧ ਸਕਦੇ ਹਨ।

Leave a Reply

Your email address will not be published. Required fields are marked *