‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹੱਕ ਵਿੱਚ ਨਿੱਤਰੀਆਂ ਪੰਚਾਇਤਾਂ

ਜ਼ਿਲ੍ਹਾ ਬਠਿੰਡਾ ਦੇ ਬਲਾਕ ਸੰਗਤ ਦੀਆਂ ਪੰਚਾਇਤਾਂ ਨੇ ਕਿਸੇ ਵੀ ਨਸ਼ਾ ਤਸਕਰ ਦੀ ਕੋਈ ਵੀ ਮਦਦ ਨਾ ਕਰਨ ਦਾ ਹਲਫ਼ ਲਿਆ ਹੈ।

ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਜ਼ੋਰਦਾਰ ਢੰਗ ਨਾਲ ਪ੍ਰੋੜ੍ਹਤਾ ਕੀਤੀ ਅਤੇ ਪ੍ਰਸ਼ਾਸਨਿਕ ਤੇ ਕਾਨੂੰਨੀ ਕਾਰਵਾਈ ਦੌਰਾਨ ਤਸਕਰਾਂ ਦੀ ਕੋਈ ਵੀ ਮਦਦ ਨਾ ਕਰਨ ਦੀ ਸਹੁੰ ਚੁੱਕੀ।

ਹੋਰ ਖ਼ਬਰਾਂ :-  'ਯੁੱਧ ਨਸ਼ਿਆਂ ਵਿਰੁੱਧ’ ਦੇ 250ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.4 ਕਿਲੋ ਹੈਰੋਇਨ ਸਮੇਤ 91 ਨਸ਼ਾ ਤਸਕਰ ਕਾਬੂ

Leave a Reply

Your email address will not be published. Required fields are marked *