ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ ਦਾ ਉਦਘਾਟਨ

ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ (New Tehsil Complex Batala) ਦਾ ਉਦਘਾਟਨ ਕੀਤਾ ਜਾਵੇਗਾ। ਜਿਸ ਸਬੰਧੀ ਅਧਿਕਾਰੀਆਂ ਵੱਲੋਂ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਛੂਹਾਂ ਦਿੱਤੀਆ ਜਾ ਰਹੀਆਂ ਹਨ।

 ਅੱਜ ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਆਦਿੱਤਿਆ ਉੱਪਲ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਆਮਦ ਨੂੰ ਲੈ ਕੇ ਸਬੰਧਤ ਅਧਿਕਾਰੀਆਂ ਨੂੰ ਤਿਆਰੀਆਂ ਮੁਕੰਮਲ ਕਰਨ ਦੇ ਦਿਸ਼ਾ- ਨਿਰਦੇਸ਼ ਦਿੱਤੇ ਗਏ।

ਹੋਰ ਖ਼ਬਰਾਂ :-  ਜੈਤੋ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ

Leave a Reply

Your email address will not be published. Required fields are marked *