ਸਿਵਲ ਸਕੱਤਰੇਤ ਦੇ ਮੁੱਖ ਪ੍ਰਵੇਸ਼ ਦੁਆਰ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਫੋਟੋ ਲਗਾਈ: CM ਵੱਲੋਂ ਕੀਤਾ Tweet- ਪੜ੍ਹੋਂ ਪੂਰੀ ਖਬਰ

ਸਿਵਲ ਸਕੱਤਰੇਤ ਦੇ ਮੁੱਖ ਪ੍ਰਵੇਸ਼ ਦੁਆਰ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਫੋਟੋ ਲਗਾਈ ਗਈ ਹੈ…ਤਾਂ ਜੋ ਸਕੱਤਰੇਤ ਵਿੱਚ ਕੰਮ ਕਰਨ ਵਾਲੇ ਮੁਲਾਜ਼ਮ ਸ਼ਰਧਾ ਭਾਵਨਾ ਨਾਲ ਗੁਰੂ ਸਾਹਿਬ ਜੀ ਦੇ ਫ਼ਲਸਫ਼ਿਆਂ ਤੋਂ ਸਿੱਖਿਆ ਤੇ ਸੇਧ ਲੈ ਕੇ ਆਪਣੇ ਕੰਮਕਾਜ ‘ਤੇ ਲੱਗਣ…ਪੰਜਾਬ ਦੇ ਸਾਢੇ ਤਿੰਨ ਕਰੋੜ ਲੋਕਾਂ ਲਈ ਕੰਮ ਕਰਨ ਵਾਲੇ ਸਾਰੇ ਮੁਲਾਜ਼ਮਾਂ ਨੂੰ ਗੁਰੂ ਸਹਿਬਾਨ ਸਹੀ ਸੋਚ ਤੇ ਸਹੀ ਫ਼ੈਸਲੇ ਲੈਣ ਦੀ ਤਾਕਤ ਬਖ਼ਸ਼ਦੇ ਰਹਿਣ… Tweet

ਹੋਰ ਖ਼ਬਰਾਂ :-  ਚੀਨ ਨੇ ਅਮਰੀਕੀ ਟੈਰਿਫ ਵਾਧੇ ਨੂੰ WTO ਦੇ ਨਿਯਮਾਂ ਦੀ ਉਲੰਘਣਾ ਵਜੋਂ ਨਿੰਦਾ ਕੀਤੀ, ਗੱਲਬਾਤ ਅਤੇ ਆਪਸੀ ਸਤਿਕਾਰ ਦੀ ਅਪੀਲ ਕੀਤੀ

Leave a Reply

Your email address will not be published. Required fields are marked *