ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਨੇੜੇ ਡਿੱਗ ਰਹੇ ਗੋਲਾ-ਬਾਰੂਦ ਦੇ ਮਲਬੇ ਨੂੰ ਨਾ ਛੂਹਣ।
ਸਾਡੀ ਫੌਜ ਦੀਆਂ ਹਦਾਇਤਾਂ ਮੁਤਾਬਕ ਅਸੀਂ ਆਮ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਜਿੱਥੇ ਵੀ ਕੋਈ ਧਮਾਕੇ ਵਾਲੀ ਚੀਜ਼ ਡਿੱਗਦੀ ਹੈ ਜਾਂ ਦਿਖਾਈ ਦਿੰਦੀ ਹੈ, ਤਾਂ ਉਸ ਦੀ ਜਾਣਕਾਰੀ ਤੁਰੰਤ ਪੁਲਿਸ ਅਤੇ ਫੌਜ ਨੂੰ ਦੇਓ। ਧਮਾਕੇ ਵਾਲੀ ਥਾਂ ‘ਤੇ ਆਮ ਲੋਕ ਨਾ ਜਾਣ ਅਤੇ ਨਾ ਹੀ ਕਿਸੇ ਵੀ ਚੀਜ਼ ਨੂੰ ਹੱਥ ‘ਚ ਫੜ੍ਹਨ ਦੀ ਕੋਸ਼ਿਸ਼ ਕਰਨ, ਇਸ ਨਾਲ ਵੱਡਾ ਨੁਕਸਾਨ ਹੋ… pic.twitter.com/rIqEoroWhM
— Bhagwant Mann (@BhagwantMann) May 10, 2025
ਉਨ੍ਹਾ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਤੇ ਲਿਖਿਆ : “ਸਾਡੀ ਫੌਜ ਦੀਆਂ ਹਦਾਇਤਾਂ ਮੁਤਾਬਕ ਅਸੀਂ ਆਮ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਜਿੱਥੇ ਵੀ ਕੋਈ ਧਮਾਕੇ ਵਾਲੀ ਚੀਜ਼ ਡਿੱਗਦੀ ਹੈ ਜਾਂ ਦਿਖਾਈ ਦਿੰਦੀ ਹੈ, ਤਾਂ ਉਸ ਦੀ ਜਾਣਕਾਰੀ ਤੁਰੰਤ ਪੁਲਿਸ ਅਤੇ ਫੌਜ ਨੂੰ ਦੇਓ। ਧਮਾਕੇ ਵਾਲੀ ਥਾਂ ‘ਤੇ ਆਮ ਲੋਕ ਨਾ ਜਾਣ ਅਤੇ ਨਾ ਹੀ ਕਿਸੇ ਵੀ ਚੀਜ਼ ਨੂੰ ਹੱਥ ‘ਚ ਫੜ੍ਹਨ ਦੀ ਕੋਸ਼ਿਸ਼ ਕਰਨ, ਇਸ ਨਾਲ ਵੱਡਾ ਨੁਕਸਾਨ ਹੋ ਸਕਦਾ ਹੈ।”