ਪੰਜਾਬ ਸਰਕਾਰ ਵੱਲੋਂ ਰੋਪੜ ਦਾ RTO ਮੁਅੱਤਲ

ਚੰਡੀਗੜ੍ਹ, 21 ਨਵੰਬਰ : ਪੰਜਾਬ ਸਰਕਾਰ ਵੱਲੋਂ ਰੋਪੜ ਦਾ ਆਰ ਟੀ ਓ ਮੁਅੱਤਲ ਕੀਤਾ ਗਿਆ ਹੈ। ਬੀਤੇ ਰਾਤ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਸਬੰਧੀ ਕਰਵਾਏ ਗਏ ਲਾਈਟ ਐਂਡ ਸਾਊਂਡ ਸ਼ੋਅ ਲਈ ਪਿੰਡਾਂ ਵਿਚ ਬੱਸ ਸਰਵਿਸ ਦੇਣ ਵਿਚ ਲਾਪਰਵਾਹੀ ਦੇ ਇਲਜ਼ਾਮ ਵਿੱਚ ਰੋਪੜ ਦੇ ਆਰ ਟੀ ਓ ਗੁਰਵਿੰਦਰ ਸਿੰਘ ਜੋਹਲ ਨੂੰ ਮੁਅੱਤਲ ਕੀਤਾ ਗਿਆ ਹੈ।

ਹੋਰ ਖ਼ਬਰਾਂ :-  ਐਕਸਪੋਰਟ ਪ੍ਰੀਪੇਅਰਡਨੈੱਸ ਇੰਡੈਕਸ - 2024 ਵਿੱਚ ਪੰਜਾਬ ਨੂੰ ‘ਲੀਡਰ ਸਟੇਟ’ ਵਜੋਂ ਮਾਨਤਾ : ਸੰਜੀਵ ਅਰੋੜਾ

Leave a Reply

Your email address will not be published. Required fields are marked *