ਪੰਜਾਬ ਦੇ ਰਾਜਪਾਲ ਨੇ ਮੁਹਾਲੀ ਦੇ JLPL (ਜਨਤਾ ਲੈਂਡ ਪ੍ਰਾਈਵੇਟ ਲਿਮਟਿਡ) ਦੇ ਪ੍ਰਾਜੈਕਟਾਂ ਵਿਰੁੱਧ ਕਾਰਵਾਈ ਲਈ ਹੁਕਮ ਦਿੱਤੇ

ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਵਾਤਾਵਰਨ ਕਾਨੂੰਨਾਂ ਦੀ ਉਲੰਘਣਾ ਕਰਨ ਵਾਲੇ ਸੂਬੇ ਦੀ ਮਲਕੀਅਤ ਵਾਲੇ ਦੋ ਮਹਿੰਗੇ ਰਿਹਾਇਸ਼ੀ ਪ੍ਰਾਜੈਕਟਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰਨ ਲਈ ਕਿਹਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੇ ਪੱਤਰ ਵਿੱਚ ਪੁਰੋਹਿਤ ਨੇ ‘ਆਪ’ ਸਰਕਾਰ ਤੋਂ ਕਾਰਵਾਈ ਦੀ ਰਿਪੋਰਟ ਦੀ ਮੰਗ ਕੀਤੀ

JLPL (ਜਨਤਾ ਪ੍ਰਮੋਟਰਜ਼ ਲਿਮਟਿਡ) ਵੱਲੋਂ ਮੁਹਾਲੀ ਦੇ ਸੈਕਟਰ 82-83 ਅਤੇ 66ਏ ਵਿੱਚ ‘ਸੁਪਰ ਮੈਗਾ ਮਿਕਸਡ ਯੂਜ਼ ਇੰਟੈਗਰੇਟਿਡ ਇੰਡਸਟਰੀਅਲ ਪਾਰਕ’ ਗਲੈਕਸੀ ਹਾਈਟਸ ਪ੍ਰਾਜੈਕਟ ਹਨ। ਵਾਤਾਵਰਣ ਦੇ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ।

ਹੋਰ ਖ਼ਬਰਾਂ :-  ਹੁਸ਼ਿਆਰਪੁਰ ਲਈ 867 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ/ਨੀਂਹ ਪੱਥਰ ਤੇ ਐਲਾਨ ਕੀਤਾ

Leave a Reply

Your email address will not be published. Required fields are marked *