ਸੰਧਵਾਂ 19 ਨਵੰਬਰ ਨੁੰ ਜ਼ਿਲ੍ਹਾ ਫਰੀਦਕੋਟ ਦੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਨੂੰ ਚੁਕਾਉਣਗੇ ਸਹੁੰ

ATROCITIES AGAINST FARMERS INTOLERABLE; SANDHWAN CALLS FOR IMMEDIATE ACCEPTANCE OF ALL DEMANDS BY CENTRE AS PROMISED

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਜ਼ਿਲ੍ਹਾ ਫਰੀਦਕੋਟ ਦੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਨੂੰ 19 ਨਵੰਬਰ ਨੂੰ ਸਹੁੰ ਚੁਕਾਉਣਗੇ।

ਪੰਜਾਬ ਵਿਧਾਨ ਸਭਾ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਵੇਂ ਚੁਣੇ ਗਏ ਪੰਚਾਇਤ ਮੈਬਰਾਂ/ਪੰਚਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ 19 ਨਵੰਬਰ, 2024 ਨੂੰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਪੀਕਰ ਸੰਧਵਾਂ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਨਵੇਂ ਪੰਚਾਇਤ ਮੈਂਬਰਾਂ ਨੂੰ ਸਹੁੰ ਚੁਕਾਉਣਗੇ।

ਹੋਰ ਖ਼ਬਰਾਂ :-  ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜ਼ਿਕਰਯੋਗ ਹੈ ਕਿ ਸੂਬੇ ਭਰ ਦੇ ਨਵੇਂ ਚੁਣੇ 10031 ਸਰਪੰਚਾਂ ਨੂੰ 8 ਨਵੰਬਰ ਨੂੰ ਲੁਧਿਆਣਾਂ ਵਿਖੇ ਸਹੁੰਚ ਚੁਕਾਈ ਗਈ ਸੀ।

Leave a Reply

Your email address will not be published. Required fields are marked *