ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਇੱਕ ਵਾਰ ਫਿਰ ਪੈਰੋਲ ਲਈ ਅਰਜ਼ੀ ਦਿੱਤੀ

ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਇੱਕ ਵਾਰ ਫਿਰ ਪੈਰੋਲ ਲਈ ਅਰਜ਼ੀ ਦਿੱਤੀ ਹੈ। ਗੁਰਮੀਤ ਰਾਮ ਰਹੀਮ ਨੇ ਹਰਿਆਣਾ ਸਰਕਾਰ ਅੱਗੇ ਅਰਜ਼ੀ ਲਾਈ ਹੈ।

ਹਰਿਆਣਾ ਸਰਕਾਰ (Haryana Govt) ਨੇ ਚੋਣ ਕਮਿਸ਼ਨ ਤੋਂ ਇਜਾਜ਼ਤ ਮੰਗੀ ਹੈ।

ਸਰਕਾਰ ਨੇ ਅਜੇ ਤੱਕ ਜਵਾਬ ਦਾਇਰ ਕਰਨਾ ਹੈ, ਇਸ ਮਹੀਨੇ 2 ਸਤੰਬਰ ਨੂੰ ਰਾਮ ਰਹੀਮ ਆਪਣੀ ਇਕ ਮਹੀਨੇ ਦੀ ਫਰਲੋ (Furlough) ਪੂਰੀ ਕਰਕੇ ਸੁਨਾਰੀਆ ਜੇਲ੍ਹ ਵਾਪਸ ਪਰਤਿਆ ਸੀ।

ਹੋਰ ਖ਼ਬਰਾਂ :-  ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਕਰੀਬ 121 ਕਰੋੜ ਰੁਪਏ ਦਾ ਵੱਡਾ ਘਪਲਾ ਬੇਨਕਾਬ

Leave a Reply

Your email address will not be published. Required fields are marked *