ਦੋ ਮਿੰਟ ਦਾ ਮੌਨ ਰੱਖ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ

Punjab Cabinet Punjab Cabinet

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਜ਼ਾਰਤ ਨੇ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ’ਤੇ ਦੋ ਮਿੰਟ ਦਾ ਮੌਨ ਰੱਖ ਕੇ ਦੁੱਖ ਦਾ ਪ੍ਰਗਟਾਵਾ ਕੀਤਾ।

ਮੀਟਿੰਗ ਦੇ ਸ਼ੁਰੂ ਵਿੱਚ ਮੰਤਰੀ ਮੰਡਲ ਨੇ ਦੋ ਮਿੰਟ ਦਾ ਮੌਨ ਰੱਖ ਕੇ ਅਕਾਲੀ ਆਗੂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮੁੱਚੀ ਵਜ਼ਾਰਤ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਤੇ ਦੁਖੀ ਪਰਿਵਾਰਾਂ ਨੂੰ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।

ਹੋਰ ਖ਼ਬਰਾਂ :-  ਪੰਜਾਬ ਪੁਲਿਸ ਨੇ ਰਾਜਸਥਾਨ ਅਧਾਰਤ ਸੁਭਾਸ਼ ਸੋਹੂ ਦੇ ਕਤਲ ਦੀ ਗੁੱਥੀ ਸੁਲਝਾਈ, ਗ੍ਰਿਫ਼ਤਾਰ ਕੀਤੇ ਗਏ ਹਥਿਆਰ ਸਪਲਾਇਰ ਹੀ ਨਿਕਲੇ ਕਾਤਲ

Leave a Reply

Your email address will not be published. Required fields are marked *