ਜੰਮੂ-ਕਸ਼ਮੀਰ ‘ਚ ਐਤਵਾਰ ਨੂੰ ਰਾਸ਼ਟਰਪਤੀ ਸ਼ਾਸਨ ਹਟਾ ਲਿਆ ਗਿਆ

ਜੰਮੂ-ਕਸ਼ਮੀਰ ‘ਚ ਐਤਵਾਰ ਨੂੰ ਰਾਸ਼ਟਰਪਤੀ ਸ਼ਾਸਨ ਹਟਾ ਲਿਆ ਗਿਆ, ਜਿਸ ਨਾਲ ਕੇਂਦਰ ਸ਼ਾਸਤ ਪ੍ਰਦੇਸ਼ ‘ਚ ਨਵੀਂ ਸਰਕਾਰ ਦੇ ਗਠਨ ਦਾ ਰਾਹ ਪੱਧਰਾ ਹੋ ਗਿਆ।

ਜੰਮੂ-ਕਸ਼ਮੀਰ ਨੈਸ਼ਨਲ ਕਾਨਫਰੰਸ (Jammu And Kashmir National Conference) ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਸ਼ੁੱਕਰਵਾਰ ਨੂੰ ਸ਼੍ਰੀਨਗਰ ਦੇ ਰਾਜਭਵਨ ਵਿੱਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਲਈ ਐਲਜੀ ਮਨੋਜ ਸਿਨਹਾ ਨਾਲ ਮੁਲਾਕਾਤ ਕੀਤੀ।

ਹੋਰ ਖ਼ਬਰਾਂ :-  ਡਿਪਟੀ ਕਮਿਸ਼ਨਰ, ਲੁਧਿਆਣਾ ਵਲੋਂ 75ਵੇਂ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਨਿਰੀਖਣ

Leave a Reply

Your email address will not be published. Required fields are marked *