ਸੜਕ ਹਾਦਸੇ ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ

ਬੰਗਾ ਰੋਡ ਤੇ ਵੀਰਵਾਰ ਦੇਰ ਰਾਤ ਵਾਪਰੇ ਇੱਕ ਸੜਕ ਹਾਦਸੇ ਵਿਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਹੈ।

ਖਬਰ ਅਨੁਸਾਰ ਸੰਦੀਪ ਸਿੰਘ (37) ਪੁੱਤਰ ਅਮਰੀਕ ਸਿੰਘ ਵਾਸੀ ਜਲੰਧਰ, ਮਾਰੂਤੀ ਆਲਟੋ ਕਾਰ ਵਿਚ ਸਵਾਰ ਹੋ ਕੇ ਗੜਸ਼ੰਕਰ ਤੋਂ ਆਪਣੇ ਸਹੁਰੇ ਘਰ ਜਾ ਰਿਹਾ ਸੀ।

ਉਸ ਦੀ ਕਾਰ ਬੇਕਾਬੂ ਹੋ ਕੇ ਸੜਕ ਦੇ ਦੂਸਰੇ ਪਾਸੇ ਇਕ ਦਰੱਖਤ ਨਾਲ ਟਕਰਾ ਕੇ ਪਲਟ ਗਈ।  ਜਿਸ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਆਪਣੇ ਪਿਛੇ ਪਤਨੀ ,ਪੁੱਤਰ ਅਤੇ ਪੁੱਤਰੀ ਛੱਡ ਗਿਆ ਹੈ।

ਹੋਰ ਖ਼ਬਰਾਂ :-  ਮਾਨ ਸਰਕਾਰ ਦਾ ਇੱਕ ਹੋਰ ਮਾਅਰਕਾ; ਪੰਜਾਬ ਦੀ ਲੀਚੀ ਦੀ ਪਹਿਲੀ ਖੇਪ ਇੰਗਲੈਂਡ ਲਈ ਕੀਤੀ ਐਕਸਪੋਰਟ

Leave a Reply

Your email address will not be published. Required fields are marked *