ਦੱਖਣੀ ਅਫਰੀਕਾ ਨੇ ਟੀ-20 ਵਿਸ਼ਵ ਕੱਪ ਦੇ ਅਪਣੇ ਪਹਿਲੇ ਮੈਚ ’ਚ ਸ਼੍ਰੀਲੰਕਾ ਨੂੰ 6 ਵਿਕਟਾਂ ਨਾਲ ਹਰਾਇਆ

ਤੇਜ਼ ਗੇਂਦਬਾਜ਼ ਐਨਰਿਚ ਨੋਰਕੀਆ ਦੇ ਬਿਹਤਰੀਨ ਪ੍ਰਦਰਸ਼ਨ ਦੀ ਬਦੌਲਤ ਦੱਖਣੀ ਅਫਰੀਕਾ ਨੇ ਟੀ-20 ਵਿਸ਼ਵ ਕੱਪ (T-20 World Cup) ਦੇ ਅਪਣੇ ਪਹਿਲੇ ਮੈਚ ’ਚ ਸ਼੍ਰੀਲੰਕਾ ਨੂੰ 6 ਵਿਕਟਾਂ ਨਾਲ ਹਰਾ ਦਿਤਾ।

ਨੌਰਕੀਆ, ਕੈਗਿਸੋ ਰਬਾਡਾ ਅਤੇ ਕੇਸ਼ਵ ਮਹਾਰਾਜ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਦਖਣੀ ਅਫਰੀਕਾ ਨੇ ਸ਼੍ਰੀਲੰਕਾ ਨੂੰ 19 ਦੌੜਾਂ ਨਾਲ ਹਰਾਇਆ, ਉਹ 1 ਓਵਰ ’ਚ 77 ਦੌੜਾਂ ’ਤੇ  ਆਊਟ ਹੋ ਗਈ।

ਹੋਰ ਖ਼ਬਰਾਂ :-  ਖੰਨਾ ‘ਚ ਕਾਂਗਰਸ ਨੂੰ ਵੱਡਾ ਝਟਕਾ, 100 ਦੇ ਕਰੀਬ ਕਾਂਗਰਸੀ ਪਰਿਵਾਰ ਆਮ ਆਦਮੀ ਪਾਰਟੀ ‘ਚ ਸ਼ਾਮਲ

ਸ਼੍ਰੀਲੰਕਾ ਦਾ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਪੂਰੀ ਤਰ੍ਹਾਂ ਗਲਤ ਸਾਬਤ ਹੋਇਆ ਅਤੇ ਉਹ ਟੀ-20 ਕ੍ਰਿਕਟ ’ਚ ਅਪਣੇ  ਸੱਭ ਤੋਂ ਘੱਟ ਸਕੋਰ ’ਤੇ ਆਊਟ ਹੋ ਗਏ। ਨੁਵਾਨ ਤੁਸ਼ਾਰਾ ਦੇ ਰਨ ਆਊਟ ਹੋਣ ਨਾਲ ਸ਼੍ਰੀਲੰਕਾ ਦੀ ਪਾਰੀ 19.1 ਓਵਰ ’ਚ ਹੀ ਖ਼ਤਮ ਹੋ ਗਈ।

Leave a Reply

Your email address will not be published. Required fields are marked *