ਸ਼੍ਰੋਮਣੀ ਅਕਾਲੀ ਦਲ ਵੱਲੋ ਲੋਕ ਸਭਾ ਚੋਣਾਂ ਲਈ ਆਪਣੇ 7 ਉਮੀਦਵਾਰਾਂ ਦੀ ਸੂਚੀ ਕੀਤੀ ਗਈ ਜਾਰੀ

ਸ਼੍ਰੋਮਣੀ ਅਕਾਲੀ ਦਲ ਵੱਲੋ ਲੋਕ ਸਭਾ ਚੋਣਾਂ – 2024 ਦੇ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਪਾਰਟੀ ਨੇ 7 ਉਮੀਦਵਾਰਾਂ ਦੇ ਨਾਮ ਦਾ ਐਲਾਨ ਕੀਤਾ ਗਿਆ ਹੈ।

ਲੜੀ ਉਮੀਦਵਾਰ ਦਾ ਨਾਂ ਸੰਸਦੀ ਹਲਕੇ ਦਾ ਨਾਂ
1 ਡਾ. ਦਲਜੀਤ ਸਿੰਘ ਚੀਮਾ ਗੁਰਦਾਸਪੁਰ
2 ਪ੍ਰੇਮ ਸਿੰਘ ਚੰਦੂਮਾਜਰਾ ਸ੍ਰੀ ਆਨੰਦਪੁਰ ਸਾਹਿਬ
3 ਐਨ.ਕੇ. ਸ਼ਰਮਾ ਪਟਿਆਲਾ
4 ਅਨਿਲ ਜੋਸ਼ੀ ਸ਼੍ਰੀ ਅੰਮ੍ਰਿਤਸਰ ਸਾਹਿਬ
5 ਬਿਕਰਮਜੀਤ ਸਿੰਘ ਖਾਲਸਾ ਸ੍ਰੀ ਫਤਹਿਗੜ੍ਹ ਸਾਹਿਬ
6 ਐੱਸ. ਰਾਜਵਿੰਦਰ ਸਿੰਘ

(ਸਵਰਗੀ ਐੱਸ. ਗੁਰਦੇਵ ਸਿੰਘ ਬਾਦਲ ਜੀ ਦਾ ਪੋਤਾ)

ਫਰੀਦਕੋਟ
7 ਇਕਬਾਲ ਸਿੰਘ ਝੂੰਦਾਂ ਸੰਗਰੂਰ

 

ਹੋਰ ਖ਼ਬਰਾਂ :-  ਬਾਸਰਕੇ ਭੈਣੀ ਤੋਂ ਅਕਾਲੀ ਦਲ ਨੂੰ ਝੱਟਕਾ, ਕਈ ਪਰਿਵਾਰ ਕਾਂਗਰਸ ਚ ਸ਼ਾਮਿਲ

Leave a Reply

Your email address will not be published. Required fields are marked *