ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਪੁਰਾਣੇ ਸੰਸਦ ਭਵਨ ਨੂੰ ਨਵਾਂ ਨਾਮ ਦਿੱਤਾ ਗਿਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਪੁਰਾਣੇ ਸੰਸਦ ਭਵਨ ਨੂੰ ਨਵਾਂ ਨਾਮ ਦਿੱਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪੁਰਾਣੇ ਸੰਸਦ ਨੂੰ ‘ਸੰਵਿਧਾਨ ਸਦਨ’ ਦੇ ਨਾਮ ਨਾਲ ਜਾਣਿਆ ਜਾਵੇ, ਇਸ ਦਾ ਮਾਣ ਘਟਨਾ ਨਹੀ ਚਾਹੀਦਾ। ਇਸ ਦਾ ਸਤਿਕਾਰ ਹਮੇਸਾ ਇਸੇ ਤਰਾ ਹੋਣਾ ਚਾਹੀਦਾ ਹੈ।

ਹੋਰ ਖ਼ਬਰਾਂ :-  23 ਤੋ 29 ਨਵੰਬਰ ਤੱਕ ਵਿਰਾਸਤ ਏ ਖਾਲਸਾ ਵਿੱਚ ਗੁਰੂ ਸਾਹਿਬ ਦੇ ਜੀਵਨ ਫਲਸਫੇ, ਲਾਸ਼ਾਨੀ ਸ਼ਹਾਦਤ ਨੂੰ ਡਰੋਨ ਸ਼ੋਅ ਰਾਹੀ ਦਰਸਾਇਆ ਜਾਵੇਗਾ- ਹਰਜੋਤ ਬੈਂਸ

Leave a Reply

Your email address will not be published. Required fields are marked *