ਸਰਕਾਰੀ ਸਕੂਲਾਂ ਦਾ ਟਾਇਮ ਬਦਲਿਆਂ- ਸਵੇਰੇ 9 ਵਜੇਂ ਲੱਗਣਗੇ ਸਕੂਲ

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾ ਦਾ ਸਮਾਂ ਬਦਲ ਦਿੱਤਾ ਗਿਆ।

ਭਗਵੰਤ ਸਿੰਘ ਮਾਨ ਜੀ ਦੀ ਸਰਕਾਰ ਨੇ ਫੇਰ ਬਦਲਿਆ ਸਮਾਂ। ਸਰਦੀਆਂ ਕਰਕੇ ਬਦਲਿਆ ਸਮਾਂ। ਹੁਣ ਸਰਕਾਰੀ ਸਕੂਲ ਸਵੇਰ 9 ਵਜੇ ਲੱਗਣਗੇ। 1 ਨਵੰਬਰ ਤੋਂ 9 ਵਜੇ ਲੱਗਣਗੇ ਸਕੂਲ।

ਸਾਮ 3 ਵਜੇ ਛੁੱਟੀ ਹੋਇਆ ਕਰੇਗੀ।

1 ਨਵੰਬਰ ਤੋਂ 28 ਫਰਵਰੀ ਤੱਕ ਇਹ ਸਮਾਂ ਲਾਗੂ ਰਹੇਗਾ।

ਹੋਰ ਖ਼ਬਰਾਂ :-  ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਐਸ.ਆਈ.ਆਰ.-2026 ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਅਹਿਮ ਮੀਟਿੰਗ

Leave a Reply

Your email address will not be published. Required fields are marked *