ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ 6 ਮਾਰਚ ਨੂੰ ਸਵੇਰੇ 11 ਵਜੇ ਸ਼੍ਰੋਮਣੀ ਕਮੇਟੀ ਦੇ ਮੱਖ ਦਫਤਰ ਵਿਖੇ ਹੋਵੇਗੀ

ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ 6 ਮਾਰਚ ਨੂੰ ਸਵੇਰੇ 11 ਵਜੇ ਸ਼੍ਰੋਮਣੀ ਕਮੇਟੀ ਦੇ ਮੱਖ ਦਫਤਰ ਵਿਖੇ ਹੋਵੇਗੀ।

ਇਹ ਮੀਟਿੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਦੀ ਅਗਵਾਈ ਹੇਠ ਹੋਵੇਗੀ। ਇਸ ਇਕੱਤਰਤਾ ਵਿਚ ਅੰਤ੍ਰਿੰਗ ਕਮੇਟੀ ਵੱਲੋਂ ਬਜਟ ਦੇ ਜਨਰਲ ਇਜਲਾਸ ਦੀ ਤਰੀਕ ਦਾ ਐਲਾਨ ਕੀਤਾ ਜਾ ਸਕਦਾ ਹੈ।

ਹੋਰ ਖ਼ਬਰਾਂ :-  ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਅਗਾਮੀ ਚੋਣਾਂ ਲਈ ਵੋਟਾਂ ਬਣਾਉਣ ਡੋਰ ਟੂ ਡੋਰ ਕੀਤੀ ਜਾਵੇ ਪਹੁੰਚ - ਐਸ.ਡੀ.ਐਮ. ਚਾਹਲ

Leave a Reply

Your email address will not be published. Required fields are marked *