ਮਸ਼ਹੂਰ ਪੰਜਾਬੀ ਗਾਇਕ ਗੈਰੀ ਸੰਧੂ ਤੇ ਆਸਟ੍ਰੇਲੀਆ ‘ਚ ਲਾਈਵ ਸ਼ੋਅ ਦੌਰਾਨ ਜ਼ੁਬਾਨੀ ਬਹਿਸ ਤੋਂ ਬਾਅਦ ਇਕ ਵਿਅਕਤੀ ਨੇ ਹਮਲਾ ਕਰ ਦਿੱਤਾ

ਮਸ਼ਹੂਰ ਪੰਜਾਬੀ ਗਾਇਕ ਗੈਰੀ ਸੰਧੂ (Famous Punjabi Singer Gary Sandhu) ‘ਤੇ ਆਸਟ੍ਰੇਲੀਆ ‘ਚ ਲਾਈਵ ਸ਼ੋਅ (Live Show)  ਦੌਰਾਨ ਜ਼ੁਬਾਨੀ ਬਹਿਸ ਤੋਂ ਬਾਅਦ ਇਕ ਵਿਅਕਤੀ ਨੇ ਹਮਲਾ ਕਰ ਦਿੱਤਾ।

ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਲੋਕਾਂ ਦੀਆਂ ਪ੍ਰਤੀਕਿਰਿਆਵਾਂ ਵੀ ਸਾਹਮਣੇ ਆ ਰਹੀਆਂ ਹਨ।

ਹੋਰ ਖ਼ਬਰਾਂ :-  ਫਰਾਂਸ ਨੇ ਆਸਟ੍ਰੇਲੀਆ ਤੋਂ ਬਾਅਦ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਪਾਬੰਦੀ ਦਾ ਪ੍ਰਸਤਾਵ ਰੱਖਿਆ

Leave a Reply

Your email address will not be published. Required fields are marked *