ਮੋਹਾਲੀ ਦੇ ਐਮ.ਐਲ.ਏ. ਤੋਂ ਈ.ਡੀ. ਨੇ 75 ਲੱਖ ਰੁਪਏ ਅਤੇ ਦਸਤਾਵੇਜ਼ ਜ਼ਬਤ ਕੀਤੇ- ਪੜ੍ਹੋਂ ਪੂਰੀ ਖਬਰ

ਆਮ ਆਦਮੀ ਸਰਕਾਰ ਦੇ ਮੋਹਾਲੀ ਜਿਲ੍ਹੇ ਦੇ ਐਮ.ਐਲ.ਏ. ਕੁਲਵੰਤ ਸਿੰਘ ਦੇ ਘਰ ਅਤੇ ਦਫਤਰ ਤੇ ਈ.ਡੀ. ਵੱਲੋਂ ਛਾਪੇਮਾਰੀ ਕੀਤੀ ਗਈ ਸੀ। ਕੁਲਵੰਤ ਸਿੰਘ ਵੱਡਾ ਬਿਲਡਰ ਹੈ। JLPL ਨਾਮ ਤੇ ਮੁਹਾਲੀ ਅਤੇ ਨੇੜਲੇ ਇਲਾਕਿਆ ਤੇ ਵੱਡੇ ਪੱਧਰ ਤੇ ਫੈਲਿਆ ਹੋਇਆ ਹੈ।

ਕੁਲਵੰਤ ਸਿੰਘ, ਐਮ.ਐਲ.ਏ ਮੁਹਾਲੀ ਦੀ ਸ਼ਰਾਬ ਕੰਪਨੀ ‘ਸੂਫੀ ਵਾਈਨਜ਼’ ਵਿੱਚ ਹਿੱਸੇਦਾਰੀ ਹੈ। ਇਸ ਤੇ ਈ.ਡੀ ਨੇ ਛਾਪੇਮਾਰੀ ਦੋਰਾਨ 75 ਲੱਖ ਰੁਪਏ ਅਤੇ ਦਸਤਾਵੇਜ਼ ਜ਼ਬਤ ਕੀਤੇ ਹਨ।

ਹੋਰ ਖ਼ਬਰਾਂ :-  ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਕਿਰਤੀ ਵਰਗ ਨੂੰ ਮਜ਼ਦੂਰ ਦਿਹਾੜੇ ਦਾ ਤੋਹਫ਼ਾ; ਕੁਦਰਤੀ ਮਾਰ ਦੀ ਲਪੇਟ ਵਿਚ ਆਈਆਂ ਫਸਲਾਂ ਤੋਂ ਪ੍ਰਭਾਵਿਤ ਹੋਏ ਖੇਤ ਕਾਮਿਆਂ ਨੂੰ 10 ਫੀਸਦੀ ਮੁਆਵਜ਼ਾ ਦੇਣ ਦਾ ਐਲਾਨ

Leave a Reply

Your email address will not be published. Required fields are marked *