ਹਰਜੋਤ ਬੈਂਸ ਵੱਲੋਂ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ

Education Minister Punjab S. Harjot Singh Bains

ਚੰਡੀਗੜ੍ਹ, 26 ਮਈ, 2025:

ਪੰਜਾਬ ਦੇ ਸਾਰੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਹੋ ਗਿਆ ਹੈ। ਸੂਬੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ 2 ਜੂਨ ਤੋਂ ਬੰਦ ਰਹਿਣਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਛੁੱਟੀਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਪੰਜਾਬ ਦੇ ਸਾਰੇ ਸਰਕਾਰੀ ਤੇ ਨਿੱਜੀ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਲਿਖਿਆ ਕਿ ਪੰਜਾਬ ਵਿੱਚ ਗਰਮੀ ਦੀ ਲਹਿਰ ਦੇ ਮੱਦੇਨਜ਼ਰ, ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲ 2 ਜੂਨ ਤੋਂ 30 ਜੂਨ, 2025 ਤੱਕ ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਰਹਿਣਗੇ।

ਹੋਰ ਖ਼ਬਰਾਂ :-  'ਯੁਵਾ ਮਿੱਤਰ' ਸਕੀਮ ਤਹਿਤ ਚੌਥੇ ਦਿਨ ਵਲੰਟੀਅਰਾਂ ਨੂੰ ਦਿੱਤੀ ਹੜ ਅਤੇ ਅੱਗ ਵਰਗੀਆਂ ਗੰਭੀਰ ਆਪਦਾਵਾਂ ਨਾਲ ਨਜਿੱਠਣ ਦੀ ਟ੍ਰੇਨਿੰਗ

Leave a Reply

Your email address will not be published. Required fields are marked *