ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਹੁੰ ਚੁੱਕ ਸਮਾਗਮ ਹੁਣ 9 ਜੂਨ ਨੂੰ ਹੋ ਸਕਦਾ ਹੈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦਾ ਸਹੁੰ ਚੁੱਕ ਸਮਾਗਮ ਹੁਣ 9 ਜੂਨ ਨੂੰ ਹੋ ਸਕਦਾ ਹੈ।

ਸੂਤਰਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਹੁੰ ਚੁੱਕ ਸਮਾਗਮ 9 ਜੂਨ ਨੂੰ ਸ਼ਾਮ 6 ਵਜੇ ਹੋ ਸਕਦਾ ਹੈ, ਇਹ ਪਹਿਲਾਂ 8 ਜੂਨ ਲਈ ਤਹਿ ਕੀਤਾ ਗਿਆ ਸੀ।

ਅੰਤਿਮ ਮਿਤੀ ‘ਤੇ ਅਧਿਕਾਰਤ ਪੁਸ਼ਟੀ ਦੀ ਉਡੀਕ ਹੈ।

ਹੋਰ ਖ਼ਬਰਾਂ :-  ਮੇਰੇ ਲਹੂ ਦਾ ਇਕ-ਇਕ ਕਤਰਾ ਦੇਸ਼ ਭਗਤਾਂ ਅਤੇ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਪ੍ਰਤੀ ਸਮਰਪਿਤ-ਮੁੱਖ ਮੰਤਰੀ

Leave a Reply

Your email address will not be published. Required fields are marked *