“ਆਪ ਦੀ ਸਰਕਾਰ ਆਪ ਦੇ ਦੁਆਰ” – 27 ਫ਼ਰਵਰੀ ਨੂੰ 12 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਦਰਾਂ ਨੇੜੇ ਜਾ ਕੇ ਕਰਨ ਲਈ ਵਚਨਬੱਧ ਤੇ …

“ਆਪ ਦੀ ਸਰਕਾਰ ਆਪ ਦੇ ਦੁਆਰ” – 27 ਫ਼ਰਵਰੀ ਨੂੰ 12 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ Read More

ਡਿਪਟੀ ਕਮਿਸ਼ਨਰ ਬਠਿੰਡਾ ਵੱਲੋਂ ਈ-ਸ਼ਰੱਮ ਸਕੀਮ ਦੇ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈਆਂ ਜਾਂਦੀਆਂ ਸੁਵਿਧਾਵਾਂ ਦੀ ਸਮੀਖਿਆ

ਅਸੰਗਿਠਤ ਖੇਤਰਾਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਤੇ ਕਿਰਤੀਆਂ ਨੂੰ ਉਨ੍ਹਾਂ ਦੇ ਸੰਕਟ ਦੇ ਮੌਕੇ ’ਤੇ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਸਰਕਾਰ ਦੀ ‘ਈ-ਸ਼ਰੱਮ’ ਯੋਜਨਾ ਲਾਹੇਵੰਦ ਸਾਬਤ ਹੋ ਰਹੀ ਹੈ …

ਡਿਪਟੀ ਕਮਿਸ਼ਨਰ ਬਠਿੰਡਾ ਵੱਲੋਂ ਈ-ਸ਼ਰੱਮ ਸਕੀਮ ਦੇ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈਆਂ ਜਾਂਦੀਆਂ ਸੁਵਿਧਾਵਾਂ ਦੀ ਸਮੀਖਿਆ Read More

“ਆਪ ਦੀ ਸਰਕਾਰ ਆਪ ਦੇ ਦੁਆਰ” – 21 ਫ਼ਰਵਰੀ ਨੂੰ 16 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਦਰਾਂ ਨੇੜੇ ਜਾ ਕੇ ਕਰਨ ਲਈ ਵਚਨਬੱਧ ਤੇ ਯਤਨਸ਼ੀਲ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਦੇ ਮੱਦੇਨਜ਼ਰ ਲਗਾਏ ਜਾ ਰਹੇ ਸਪੈਸ਼ਲ ਕੈਂਪਾਂ ਬਾਰੇ ਦੱਸਿਆ ਕਿ 21 ਫ਼ਰਵਰੀ  2024 ਨੂੰ ਜ਼ਿਲ੍ਹੇ ਦੇ …

“ਆਪ ਦੀ ਸਰਕਾਰ ਆਪ ਦੇ ਦੁਆਰ” – 21 ਫ਼ਰਵਰੀ ਨੂੰ 16 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ Read More
Aap Di Sarkar Aap De Dwar Camps Punjab Govt

“ਆਪ ਦੀ ਸਰਕਾਰ ਆਪ ਦੇ ਦੁਆਰ” – ਸਪੈਸ਼ਲ ਕੈਂਪਾਂ ਦੌਰਾਨ 5070 ਲਾਭਪਾਤਰੀਆਂ ਨੇ ਵੱਖ-ਵੱਖ ਸੇਵਾਵਾਂ ਦਾ ਲਿਆ ਲਾਹਾ

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਉਦੇਸ਼ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਵੱਖ-ਵੱਖ ਸਕੀਮਾਂ ਦਾ ਲਾਭ ਮਿਲੇ। ਇਸ ਤਹਿਤ …

“ਆਪ ਦੀ ਸਰਕਾਰ ਆਪ ਦੇ ਦੁਆਰ” – ਸਪੈਸ਼ਲ ਕੈਂਪਾਂ ਦੌਰਾਨ 5070 ਲਾਭਪਾਤਰੀਆਂ ਨੇ ਵੱਖ-ਵੱਖ ਸੇਵਾਵਾਂ ਦਾ ਲਿਆ ਲਾਹਾ Read More

“ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਤਹਿਤ ਬਠਿੰਡਾ ਵਿਖੇ 16 ਫ਼ਰਵਰੀ ਨੂੰ 16 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਹਾ ਦੇਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਦਰਾਂ ਨੇੜੇ ਜਾ …

“ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਤਹਿਤ ਬਠਿੰਡਾ ਵਿਖੇ 16 ਫ਼ਰਵਰੀ ਨੂੰ 16 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ Read More
Aap Di Sarkar Aap De Dwar - Punjab Government Scheme
ਸ. ਜਸਪ੍ਰੀਤ ਸਿੰਘ (ਆਈ ਏ ਐਸ)

ਬਠਿੰਡਾ ਜ਼ਿਲ੍ਹੇ ’ਚ ਧਾਰਾ 144 ਤਹਿਤ ਪਾਬੰਦੀਆਂ ਲਾਗੂ

ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਪਾਬੰਦੀ ਲਗਾਉਣ ਸਬੰਧੀ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਜ਼ਿਲ੍ਹੇ ਦੀ …

ਬਠਿੰਡਾ ਜ਼ਿਲ੍ਹੇ ’ਚ ਧਾਰਾ 144 ਤਹਿਤ ਪਾਬੰਦੀਆਂ ਲਾਗੂ Read More
The Deputy Commissioner visited Sub Division Complex Rampura Phool and reviewed the progress of ITI Mehraj.

ਡਿਪਟੀ ਕਮਿਸ਼ਨਰ ਨੇ ਸਬ ਡਵੀਜਨ ਕੰਪਲੈਕਸ ਰਾਮਪੁਰਾ ਫੂਲ ਤੇ ਆਈ.ਟੀ.ਆਈ ਮਹਿਰਾਜ ਦੇ ਪ੍ਰਗਤੀ ਕਾਰਜਾਂ ਦਾ ਦੌਰਾ ਕਰਕੇ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਸ.ਜਸਪ੍ਰੀਤ ਸਿੰਘ ਨੇ ਜ਼ਿਲ੍ਹੇ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਦੌਰਾਨ ਜਿੱਥੇ ਉਨ੍ਹਾਂ ਅਧਿਕਾਰੀਆਂ ਕੋਲੋਂ ਚੱਲ ਰਹੇ ਵੱਖ ਵੱਖ ਪ੍ਰਗਤੀ ਕਾਰਜਾਂ ਸਬੰਧੀ …

ਡਿਪਟੀ ਕਮਿਸ਼ਨਰ ਨੇ ਸਬ ਡਵੀਜਨ ਕੰਪਲੈਕਸ ਰਾਮਪੁਰਾ ਫੂਲ ਤੇ ਆਈ.ਟੀ.ਆਈ ਮਹਿਰਾਜ ਦੇ ਪ੍ਰਗਤੀ ਕਾਰਜਾਂ ਦਾ ਦੌਰਾ ਕਰਕੇ ਲਿਆ ਜਾਇਜ਼ਾ Read More

ਆਪ ਦੀ ਸਰਕਾਰ ਆਪ ਦੇ ਦੁਆਰ – 15 ਫ਼ਰਵਰੀ ਨੂੰ 12 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਹਾ ਦੇਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਦਰਾਂ ਨੇੜੇ ਜਾ …

ਆਪ ਦੀ ਸਰਕਾਰ ਆਪ ਦੇ ਦੁਆਰ – 15 ਫ਼ਰਵਰੀ ਨੂੰ 12 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ Read More
MLA Bathinda (Urban) Jagrup Singh Gill started the admission campaign in government schools for the year 2024-25 in the district from the local government primary and middle school Dhobiana.

ਪੰਜਾਬ ਦੇ ਸਰਕਾਰੀ ਸਕੂਲ ਕਿਸੇ ਵੀ ਗੱਲੋਂ ਪ੍ਰਾਈਵੇਟ ਸਕੂਲਾਂ ਤੋਂ ਘਟ ਨਹੀਂ : ਵਿਧਾਇਕ ਜਗਰੂਪ ਗਿੱਲ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਨੂੰ ਬੁਲੰਦੀਆਂ ਉੱਤੇ ਲੈ ਕੇ ਜਾਣ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। …

ਪੰਜਾਬ ਦੇ ਸਰਕਾਰੀ ਸਕੂਲ ਕਿਸੇ ਵੀ ਗੱਲੋਂ ਪ੍ਰਾਈਵੇਟ ਸਕੂਲਾਂ ਤੋਂ ਘਟ ਨਹੀਂ : ਵਿਧਾਇਕ ਜਗਰੂਪ ਗਿੱਲ Read More