ਬਠਿੰਡਾ ਵਿਖੇ ਗਣਤੰਤਰਤਾ ਦਿਵਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਲਹਿਰਾਉਣਗੇ ਕੌਮੀ ਤਿੰਰਗਾ
ਮੁਲਕ ਦੇ 75ਵੇਂ ਗਣਤੰਤਰ ਦਿਵਸ 26 ਜਨਵਰੀ 2024 ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ’ਚ ਊਰਜਾ ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਖੇਡ …
ਬਠਿੰਡਾ ਵਿਖੇ ਗਣਤੰਤਰਤਾ ਦਿਵਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਲਹਿਰਾਉਣਗੇ ਕੌਮੀ ਤਿੰਰਗਾ Read More