ਅੰਮ੍ਰਿਤਸਰ ਸ਼ਹਿਰ ਇਕ ਪਵਿੱਤਰ ਸ਼ਹਿਰ ਹੈ ਜਿੱਥੇ ਰੋਜ਼ਾਨਾ ਦੀ ਗਿਣਤੀ ਵਿੱਚ ਲੱਖਾਂ ਲੋਕ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਉਂਦੇ ਹਨ ਅਤੇ ਯਾਤਰੂਆਂ ਦੀ ਸਹੂਲਤ ਲਈ ਸੁਲਤਾਨਵਿੰਡ ਪਿੰਡ ਵਿਖੇ ਦੋ ਮਾਰਗੀ ਪੁੱਲ ਅਤੇ ਅੰਮ੍ਰਿਤਸਰ ਮਹਿਤਾ ਸੜ੍ਹਕ ਦੀ ਸਪੈਸ਼ਲ ਰਿਪੇਅਰ ਕਰਵਾਈ ਜਾਵੇਗੀ ਤਾਂ ਜੋ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਆਵਾਜਾਈ ਵਿੱਚ ਮੁਸ਼ਕਿਲ ਪੇਸ਼ ਨਾ ਆਵੇ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਈ.ਟੀ.ਓ. ਲੋਕ ਨਿਰਮਾਣ ਮੰਤਰੀ ਪੰਜਾਬ ਨੇ ਅੱਜ ਅੰਮ੍ਰਿਤਸਰ ਸ਼ਹਿਰ ਦੇ ਦੋ ਵਿਧਾਨਸਭਾ ਹਲਕੇ ਅੰਮ੍ਰਿਤਸਰ ਦੱਖਣੀ ਅਤੇ ਅੰਮ੍ਰਿਤਸਰ ਪੂਰਬੀ ਵਿਖੇ ਕਰੀਬ 35 ਕਰੋੜ …
ਜ਼ਿਲ੍ਹਾ ਅੰਮ੍ਰਿਤਸਰ ਵਿਖੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲ਼ੋਂ 78 ਕਰੋੜ ਤੋਂ ਵੱਧ ਦੇ ਕੰਮਾਂ ਦੀ ਸ਼ੁਰੂਆਤ Read More