A special camp was organized by sweep team members at Government Polytechnical College, Bathinda with the aim of motivating students to vote and strengthen Indian democracy.
Lok Sabha Elections-2024: Punjab Police, para-military forces conduct search operation at railway stations, bus stands across the state

ਲੋਕ ਸਭਾ ਚੋਣਾਂ-2024: ਪੰਜਾਬ ਪੁਲਿਸ, ਅਰਧ-ਸੈਨਿਕ ਬਲਾਂ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ’ਤੇ ਚਲਾਇਆ ਤਲਾਸ਼ੀ ਅਭਿਆਨ

ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਰਾਜ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ਅਤੇ ਇਨ੍ਹਾਂ ਦੇ ਆਲੇ-ਦੁਆਲੇ ਇੱਕ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) …

ਲੋਕ ਸਭਾ ਚੋਣਾਂ-2024: ਪੰਜਾਬ ਪੁਲਿਸ, ਅਰਧ-ਸੈਨਿਕ ਬਲਾਂ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ’ਤੇ ਚਲਾਇਆ ਤਲਾਸ਼ੀ ਅਭਿਆਨ Read More

ਪੰਜਾਬ ‘ਚ ਕੰਮ ਕਰਨ ਵਾਲੇ ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰਾਂ ਨੂੰ 19 ਅਪ੍ਰੈਲ ਦੀ ਵਿਸ਼ੇਸ਼ ਛੁੱਟੀ : ਸਿਬਿਨ ਸੀ

ਲੋਕ ਸਭਾ ਚੋਣਾਂ-2024 ਦੇ ਸੰਦਰਭ ਵਿਚ ਪੰਜਾਬ ‘ਚ ਕੰਮ ਕਰਨ ਵਾਲੇ ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰਾਂ ਨੂੰ ਇਨ੍ਹਾਂ ਸੂਬਿਆਂ ਵਿਚ ਵੋਟਿੰਗ ਵਾਲੇ ਦਿਨ ਯਾਨੀ 19 ਅਪ੍ਰੈਲ, 2024 ਨੂੰ ਵੋਟ ਪਾਉਣ …

ਪੰਜਾਬ ‘ਚ ਕੰਮ ਕਰਨ ਵਾਲੇ ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰਾਂ ਨੂੰ 19 ਅਪ੍ਰੈਲ ਦੀ ਵਿਸ਼ੇਸ਼ ਛੁੱਟੀ : ਸਿਬਿਨ ਸੀ Read More
Vigilance Bureau Punjab

2,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਪਿੰਡ ਕੋਟ ਜਿਲਾ ਪਠਾਨਕੋਟ ਵਿਖੇ ਤਾਇਨਾਤ ਪਟਵਾਰੀ ਯਸ਼ਪਾਲ ਨੂੰ 2,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ …

2,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ Read More
Bhikhiya Se Sikhiya Tak- Administration brainstorms with stakeholders to end child begging

ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਨੇ ਭਾਈਵਾਲਾਂ ਨਾਲ ਕੀਤੇ ਵਿਚਾਰ-ਵਟਾਂਦਰੇ

ਲੁਧਿਆਣਾ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਭੀਖ ਮੰਗਣ ਦੇ ਖਾਤਮੇ ਲਈ ‘ਭਿੱਖਿਆ ਤੋਂ ਸਿੱਖਿਆ ਤੱਕ’ ਪ੍ਰੋਜੈਕਟ ਤਹਿਤ ਸਰਕਾਰੀ ਵਿਭਾਗਾਂ ਅਤੇ ਗੈਰ ਸਰਕਾਰੀ ਸੰਗਠਨਾਂ ਨਾਲ ਵਿਸਤ੍ਰਿਤ ਚਰਚਾ ਕੀਤੀ। ਡਿਪਟੀ ਕਮਿਸ਼ਨਰ, ਸਾਕਸ਼ੀ ਸਾਹਨੀ …

ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਨੇ ਭਾਈਵਾਲਾਂ ਨਾਲ ਕੀਤੇ ਵਿਚਾਰ-ਵਟਾਂਦਰੇ Read More
Smt. Senu Duggal, IAS

ਲੋਕ ਸਭਾ ਚੋਣਾਂ ਵਿੱਚ ਨਸ਼ੇ ਅਤੇ ਸ਼ਰਾਬ ਦੀ ਦੁਰਵਰਤੋਂ ਰੋਕਣ ਲਈ ਚੋਣ ਕਮਿਸ਼ਨ, ਫਾਜ਼ਿਲਕਾ ਪੱਬਾਂ ਭਾਰ

ਫਾਜ਼ਿਲਕਾ ਦੇ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਨੇ ਆਖਿਆ ਹੈ ਕਿ ਲੋਕ ਸਭਾ ਚੋਣਾਂ ਵਿੱਚ ਨਸ਼ੇ ਅਤੇ ਸ਼ਰਾਬ ਦੀ ਦੁਰਵਰਤੋਂ ਰੋਕਣ ਲਈ ਚੋਣ ਕਮਿਸ਼ਨ ਦੀਆਂ …

ਲੋਕ ਸਭਾ ਚੋਣਾਂ ਵਿੱਚ ਨਸ਼ੇ ਅਤੇ ਸ਼ਰਾਬ ਦੀ ਦੁਰਵਰਤੋਂ ਰੋਕਣ ਲਈ ਚੋਣ ਕਮਿਸ਼ਨ, ਫਾਜ਼ਿਲਕਾ ਪੱਬਾਂ ਭਾਰ Read More
Mr. Rakesh Kumar Popli, Additional Deputy Commissioner Fazilka

ਵੋਟਰ ਹੈਲਪਲਾਈਨ ਐੱਪ ਰਾਹੀਂ ਲੋਕ ਆਪਣੀ ਵੋਟ ਸਬੰਧੀ ਵੇਰਵੇ ਘਰ ਬੈਠ ਕੇ ਪ੍ਰਾਪਤ ਕਰਨ – ਵਧੀਕ ਜ਼ਿਲ੍ਹਾ ਚੋਣ ਅਫ਼ਸਰ

ਭਾਰਤ ਚੋਣ ਕਮਿਸ਼ਨ ਵੱਲੋਂ ਨਾਗਰਿਕਾਂ ਅਤੇ ਵੋਟਰਾਂ ਦੀ ਸਹੂਲਤ ਲਈ ਮੋਬਾਈਲ ਐੱਪ ਚਲਾਈਆਂ ਗਈਆਂ ਹਨ, ਜਿਨ੍ਹਾਂ ਦੇ ਇਸਤਮਾਲ ਨਾਲ ਲੋਕ ਆਪਣੀ ਵੋਟ ਅਤੇ ਇਸ ਨਾਲ ਸਬੰਧਿਤ ਹੋਰ ਵੇਰਵੇ ਹਾਸਲ ਕਰ …

ਵੋਟਰ ਹੈਲਪਲਾਈਨ ਐੱਪ ਰਾਹੀਂ ਲੋਕ ਆਪਣੀ ਵੋਟ ਸਬੰਧੀ ਵੇਰਵੇ ਘਰ ਬੈਠ ਕੇ ਪ੍ਰਾਪਤ ਕਰਨ – ਵਧੀਕ ਜ਼ਿਲ੍ਹਾ ਚੋਣ ਅਫ਼ਸਰ Read More
Lok Sabha Elections-2024: Punjab Police, Paramilitary forces took out flag march across the state

ਲੋਕ ਸਭਾ ਚੋਣਾਂ-2024: ਪੰਜਾਬ ਪੁਲਿਸ, ਅਰਧ ਸੈਨਿਕ ਬਲਾਂ ਨੇ ਸੂਬੇ ਭਰ ਵਿੱਚ ਫਲੈਗ ਮਾਰਚ ਕੱਢਿਆ

ਲੋਕ ਸਭਾ ਚੋਣਾਂ-2024 ਤੋਂ ਪਹਿਲਾਂ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਦੀਆਂ ਟੀਮਾਂ ਨਾਲ ਸੂਬੇ ਭਰ ਦੀਆਂ …

ਲੋਕ ਸਭਾ ਚੋਣਾਂ-2024: ਪੰਜਾਬ ਪੁਲਿਸ, ਅਰਧ ਸੈਨਿਕ ਬਲਾਂ ਨੇ ਸੂਬੇ ਭਰ ਵਿੱਚ ਫਲੈਗ ਮਾਰਚ ਕੱਢਿਆ Read More
PUNJAB POLICE BUST INTERSTATE ARMS SMUGGLING RACKET; FOUR HELD WITH 9 PISTOLS, SWIFT CAR

ਪੰਜਾਬ ਪੁਲਿਸ ਵੱਲੋ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼; 9 ਪਿਸਤੌਲਾਂ ਅਤੇ ਸਵਿਫ਼ਟ ਕਾਰ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ .32 …

ਪੰਜਾਬ ਪੁਲਿਸ ਵੱਲੋ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼; 9 ਪਿਸਤੌਲਾਂ ਅਤੇ ਸਵਿਫ਼ਟ ਕਾਰ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ Read More