Cabinet Minister Aman Arora lays foundation stone of development works worth Rs. 4 crore 43 lakh

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 4 ਕਰੋੜ 43 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ

ਸੁਨਾਮ, 11 ਅਕਤੂਬਰ: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਿਵਲ ਹਸਪਤਾਲ ਸੁਨਾਮ ਊਧਮ ਸਿੰਘ ਵਾਲਾ ਵਿਖੇ 4 ਕਰੋੜ 43 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ …

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 4 ਕਰੋੜ 43 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ Read More
Cabinet Minister Harjot Singh Bains listened to the problems of the people during a public meeting in village Khanpur.

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਖਾਨਪੁਰ ਵਿਖੇ ਲੋਕ ਮਿਲਣੀ ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਨੰਗਲ 11 ਅਕਤੂਬਰ: ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਉਨ੍ਹਾਂ ਦੇ ਘਰਾਂ ਦੇ ਨੇੜੇ ਪਹੁੰਚ ਕੇ ਹੱਲ ਕਰਨ ਦੀ ਦਿਸ਼ਾ ਵਿੱਚ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ …

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਖਾਨਪੁਰ ਵਿਖੇ ਲੋਕ ਮਿਲਣੀ ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ Read More
PPCB organized International Punjab Plastic Action Summit 2026

ਪੀ.ਪੀ.ਸੀ.ਬੀ. ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਕਰਵਾਇਆ ਗਿਆ

ਚੰਡੀਗੜ੍ਹ, 11 ਅਕਤੂਬਰ: ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਅਮਿਟੀ ਯੂਨੀਵਰਸਿਟੀ, ਮੁਹਾਲੀ ਵਿਖੇ ‘ਇੰਟਰਨੈਸ਼ਨਲ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026’ ਕਰਵਾਇਆ ਗਿਆ। ਇਸ ਸਮਿਟ ਵਿੱਚ ਨੀਤੀ ਘੜਨ ਵਾਲਿਆਂ, ਉਦਯੋਗਪਤੀਆਂ, ਸਿਵਲ ਸੁਸਾਇਟੀ ਦੇ …

ਪੀ.ਪੀ.ਸੀ.ਬੀ. ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਕਰਵਾਇਆ ਗਿਆ Read More
MLA Jimpa inaugurated 6 streets built at a cost of Rs 14 lakh in Ward No. 7

ਵਿਧਾਇਕ ਜਿੰਪਾ ਨੇ ਵਾਰਡ ਨੰਬਰ 7 ‘ਚ 14 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ 6 ਗਲੀਆਂ ਦਾ ਕੀਤਾ ਉਦਘਾਟਨ

ਹੁਸ਼ਿਆਰਪੁਰ, 11 ਅਕਤੂਬਰ: ਹੁਸ਼ਿਆਰਪੁਰ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 7 ਵਿੱਚ ਲਗਭਗ 14 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀਆਂ ਗਈਆਂ 6 ਗਲੀਆਂ ਦਾ ਉਦਘਾਟਨ ਕੀਤਾ। ਇਸ …

ਵਿਧਾਇਕ ਜਿੰਪਾ ਨੇ ਵਾਰਡ ਨੰਬਰ 7 ‘ਚ 14 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ 6 ਗਲੀਆਂ ਦਾ ਕੀਤਾ ਉਦਘਾਟਨ Read More
Cabinet Minister Lal Chand Kataruchak reviewed the paddy procurement arrangements in Faridkot

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਫ਼ਰੀਦਕੋਟ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

ਫ਼ਰੀਦਕੋਟ, 11 ਅਕਤੂਬਰ –             ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਝੋਨੇ ਦੀ ਫ਼ਸਲ ਦੀ ਨਿਰਵਿਘਨ ਖਰੀਦ, ਚੁਕਾਈ …

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਫ਼ਰੀਦਕੋਟ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ Read More
Public Works Minister Harbhajan Singh ETO flagged off the 68th pilgrimage bus from Jandiala Guru Assembly constituency.

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 68ਵੀਂ ਤੀਰਥ ਯਾਤਰਾ ਬੱਸ ਨੂੰ ਰਵਾਨਾ ਕੀਤਾ

ਜੰਡਿਆਲਾ ਗੁਰੂ/ਅੰਮ੍ਰਿਤਸਰ, 11 ਅਕਤੂਬਰ (               ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਨੰਗਲ ਦਿਆਲ ਸਿੰਘ ਤੋਂ ਹਲਕੇ …

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 68ਵੀਂ ਤੀਰਥ ਯਾਤਰਾ ਬੱਸ ਨੂੰ ਰਵਾਨਾ ਕੀਤਾ Read More
Cabinet Minister S. Khudiyan inaugurated the government procurement of paddy at Mandi Killianwali.

ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਮੰਡੀ ਕਿੱਲਿਆਂਵਾਲੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਕਰਵਾਈ ਸ਼ੁਰੂਆਤ

ਲੰਬੀ/ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ:  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਐਮ.ਐਸ.ਪੀ. ਰੇਟ 2461/- ਰੁਪਏ ਦੇ ਹਿਸਾਬ ਨਾਲ ਦਾਣਾ ਮੰਡੀ ਕਿੱਲਿਆਂਵਾਲੀ ਵਿਖੇ ਕਿਸਾਨਾਂ …

ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਮੰਡੀ ਕਿੱਲਿਆਂਵਾਲੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਕਰਵਾਈ ਸ਼ੁਰੂਆਤ Read More
Cabinet Minister Dr. Baljit Kaur inaugurated the government procurement of paddy at Malout Mandi.

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਕਰਵਾਈ ਸ਼ੁਰੂਆਤ

ਮਲੋਟ/ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ:     ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਦੀ ਅਨਾਜ ਮੰਡੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਝੋਨੇ ਦੀ ਸਰਕਾਰੀ ਖਰੀਦ …

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਕਰਵਾਈ ਸ਼ੁਰੂਆਤ Read More
Harjot Bains continues to meet people to resolve their problems.

ਲੋਕਾਂ ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਹਰਜੋਤ ਬੈਂਸ ਵੱਲੋਂ ਲੋਕ ਮਿਲਣੀ ਨਿਰੰਤਰ ਜਾਰੀ

ਭਰਤਗੜ੍ਹ / ਕੀਰਤਪੁਰ ਸਾਹਿਬ 11 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਲੋਕਪੱਖੀ ਫੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਹਰ ਵਰਗ ਦੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰ ਰਹੇ ਹਨ ਅਤੇ ਆਮ ਆਦਮੀ ਪਾਰਟੀ ਨਾਲ ਵੱਡੀ ਗਿਣਤੀ ਵਿੱਚ ਲੋਕ ਜੁੜ ਰਹੇ ਹਨ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਮੁਕਤ, ਪਾਰਦਰਸ਼ੀ ਅਤੇ ਲੋਕ ਪੱਖੀ ਪ੍ਰਸ਼ਾਸਨ ਦੇਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਸੁਣ ਕੇ ਹੱਲ ਕਰਨਾ ਹੈ।       ਹਰਜੋਤ ਸਿੰਘ ਬੈਂਸ ਨੇ ਅੱਜ ਪਿੰਡ ਬੜਾ ਪਿੰਡ ਟੱਪਰੀਆਂ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਪਿੰਡ ਦੇ ਵਿਕਾਸ ਲਈ 5 ਲੱਖ ਰੁਪਏ ਦੀ ਗ੍ਰਾਂਟ ਵੀ ਦਿੱਤੇ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਦਾ ਮਕਸਦ ਸਰਕਾਰੀ ਦਫਤਰਾਂ ਵਿੱਚ ਲੋਕਾਂ ਦੀ ਖੱਜਲ-ਖੁਆਰੀ ਨੂੰ ਘਟਾਉਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਯਕੀਨੀ ਬਣਾਉਣਾ ਹੈ। ਉਨ੍ਹਾਂ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸਮੱਸਿਆਵਾਂ ਸੁਣਨ ਉਪਰੰਤ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ ਗਏ ਤਾਂ ਜੋ ਲੋਕਾਂ ਨੂੰ ਜਲਦ ਰਾਹਤ ਮਿਲ ਸਕੇ।       ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਕਈ ਅਹਿਮ ਫੈਸਲੇ ਲਏ ਗਏ ਹਨ। ਮੁਫਤ ਬਿਜਲੀ, ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸਹੂਲਤਾਂ, ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਸਮੇਤ ਕਈ ਲੋਕ ਭਲਾਈ ਕਾਰਜਾਂ ਦਾ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਦਾ ਕੇਂਦਰ ਆਮ ਲੋਕ ਹਨ ਅਤੇ ਹਰ ਫੈਸਲਾ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਲਿਆ ਜਾ ਰਿਹਾ ਹੈ।       ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਰਾਹੀਂ ਪਿੰਡਾਂ ਦੀਆਂ ਗਲੀਆਂ, ਨਾਲੀਆਂ, ਪਾਣੀ, ਸੀਵਰੇਜ, ਸੜਕਾਂ, ਬਿਜਲੀ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਸਮੱਸਿਆਵਾਂ ਦੀ ਜਾਣਕਾਰੀ ਸਿੱਧੇ ਤੌਰ ’ਤੇ ਪ੍ਰਾਪਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਨੂੰ ਸਮਾਂਬੱਧ ਕਾਰਵਾਈ ਕਰਨ ਦੀਆਂ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ। ਬੈਂਸ ਨੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਲੋਕਾਂ ਦੇ ਪੈਸੇ ਦੀ ਸਹੀ ਵਰਤੋਂ ਕੀਤੀ ਜਾ ਰਹੀ ਹੈ।     ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਉਨ੍ਹਾਂ ਦੀ ਜ਼ਿੰਮੇਵਾਰੀ ਦਾ ਅਹਿਮ ਹਿੱਸਾ ਹੈ ਅਤੇ ਇਹ ਲੋਕ ਮਿਲਣੀਆਂ ਭਵਿੱਖ ਵਿੱਚ ਵੀ ਨਿਰੰਤਰ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੇ ਨਾਲ-ਨਾਲ ਸੂਬੇ ਦੇ ਸਰਵਪੱਖੀ ਵਿਕਾਸ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੇ ਵਿਕਾਸ ਕਾਰਜਾਂ ਵਿੱਚ ਸਹਿਯੋਗ ਦੇਣ ਅਤੇ ਆਪਣੇ ਇਲਾਕੇ ਦੀਆਂ ਸਮੱਸਿਆਵਾਂ ਬਾਰੇ ਪ੍ਰਸ਼ਾਸਨ ਨੂੰ ਜਾਣੂ ਕਰਵਾਉਣ ਤਾਂ ਜੋ ਉਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾ ਸਕੇ।ਇਸ ਮੌਕੇ ਦਵਿੰਦਰ ਕੌਰ ਸਰਪੰਚ, ਸੁਖਪਾਲ ਸਿੰਘ ਯੂਥ ਆਗੂ, ਜੁਝਾਰ ਸਿੰਘ ਮੈਂਬਰ  ਸੈਣੀ ਬੋਰਡ ਪੰਜਾਬ, ਸੁਖਜਿੰਦਰ ਸਿੰਘ ਭਾਓਵਾਲ ,ਮਾਣ ਸਿੰਘ, ਜਗੀਰ ਸਿੰਘ ਭਾਊਵਾਲ ,ਸੁਖਜਿੰਦਰ ਸਿੰਘ,  ਜੁਝਾਰ ਸਿੰਘ ਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ l 

ਲੋਕਾਂ ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਹਰਜੋਤ ਬੈਂਸ ਵੱਲੋਂ ਲੋਕ ਮਿਲਣੀ ਨਿਰੰਤਰ ਜਾਰੀ Read More
Navratri 2026: Chants of 'Je Mata Di' echo in temples of Haryana

ਨਵਰਾਤਰੀ 2026: ਹਰਿਆਣਾ ਦੇ ਮੰਦਿਰਾਂ ਵਿੱਚ ਗੂੰਜੇ ‘ਜੇ ਮਾਤਾ ਦੀ’ ਦੇ ਜੈਕਾਰੇ

ਅੰਬਾਲਾ:- ਅੱਜ ਤੋਂ ਸ਼ਾਰਦੀਏ ਨਵਰਾਤਰੀ 2026 ਦੀ ਪਵਿੱਤਰ ਸ਼ੁਰੂਆਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਪੂਰੇ ਹਰਿਆਣਾ ਰਾਜ ਵਿੱਚ ਭਗਤੀਮਈ ਅਤੇ ਉਤਸ਼ਾਹਭਰਪੂਰ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਰਾਜ …

ਨਵਰਾਤਰੀ 2026: ਹਰਿਆਣਾ ਦੇ ਮੰਦਿਰਾਂ ਵਿੱਚ ਗੂੰਜੇ ‘ਜੇ ਮਾਤਾ ਦੀ’ ਦੇ ਜੈਕਾਰੇ Read More